Breaking News
Home / खबरे / ਵਿਪਨ ਰਾਵਤ ਦਾ ਹੈਲੀਕਾਪਟਰ ਹੋਇਆ ਕ੍ਰੈਸ਼ ਏਨੀਆਂ ਲਾਸ਼ਾਂ ਬਰਾਮਦ

ਵਿਪਨ ਰਾਵਤ ਦਾ ਹੈਲੀਕਾਪਟਰ ਹੋਇਆ ਕ੍ਰੈਸ਼ ਏਨੀਆਂ ਲਾਸ਼ਾਂ ਬਰਾਮਦ

ਤਾਮਿਲਨਾਡੂ ਦੇ ਕਨੂਰ ਦੇ ਵਿਚ ਇਕ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ ਸਾਹਮਣੇ ਆਇਆ ਹੈ ਜਿਸ ਦੇ ਵਿਚ ਸੀਡੀਐੱਸ ਬਿਪਿਨ ਰਾਵਤ ਵੀ ਸ਼ਾਮਲ ਸਨ ਜੋ ਹਾਰਡੀ ਕਾਪਟਰ ਕ੍ਰੈਸ਼ ਹੋਇਆ ਉਸਦੇ ਵਿਚ ਕੁੱਲ ਚੌਦਾਂ ਲੋਕ ਸਵਾਰ ਸਨ ਜਿਨ੍ਹਾਂ ਵਿੱਚ ਸੀਡੀ ਐਸ ਰਾਵਤ ਦੀ ਪਤਨੀ ਮਧੂਲਿਕਾ ਰਾਵਤ ਵੀ ਹੈਲੀਕਾਪਟਰ ਵਿੱਚ ਸਵਾਰ ਸਨ ਅਤੇ ਇਸ ਦੇ ਵਿੱਚ ਸੀਡੀਸੀ

ਦੀ ਮੌ-ਤ ਤੇ ਸ਼ਿਵਰਾਜ ਸਿੰਘ ਚੌਹਾਨ ਸਾਬਕਾ ਸੀਐਮ ਕਮਲਨਾਥ ਰਾਜਨਾਥ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਵੀ ਸੋਗ ਪ੍ਰਗਟਾਇਆ ਗਿਆ ਤਾਮਿਲਨਾਡੂ ਦੇ ਕਨੂਰ ਜੰਗਲਾਂ ਦੇ ਵਿੱਚ ਇਹ ਹੈਲੀਕਾਪਟਰ ਕਰੈਸ਼ ਹੋਇਆ ਪਾਇਆ ਗਿਆ ਜਿਸ ਦੇ ਵਿਚ ਲਗਪਗ ਹੁਣ ਤੱਕ ਕਈ ਅਜਿਹੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਨੇ ਜੋ ਕਿ ਸੜੀਆਂ ਹੋਈਆਂ ਸਨ

ਤੇ ਕੁਝ ਲਾਸ਼ਾਂ ਪਹਾੜੀ ਦੇ ਉੱਪਰ ਵਾਲੇ ਪਾਸੇ ਤੇ ਵੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਇਸ ਦੇ ਨਾਲ ਹੁਣ ਤੱਕ ਗਿਆਰਾਂ ਜਵਾਨਾਂ ਦੇ ਮੌਤ ਦੇ ਬਾਰੇ ਵਿਚ ਜਾਣਕਾਰੀ ਸਾਹਮਣੇ ਆਈ ਹੈ ਜਿਨ੍ਹਾਂ ਦੇ ਵਿੱਚ ਹੋਰ ਅਫ਼ਸਰ ਹੋਣ ਦੇ ਨਾਲ ਨਾਲ ਨਾਇਕ ਸੇਵਕ ਵੀ ਸ਼ਾਮਿਲ ਸੀ ਤੁਸੀਂ ਵੀ ਇਹ ਤਸਵੀਰਾਂ ਦੇਖ ਸਕਦੇ ਹੋ ਜਿਸ ਦੇ ਵਿੱਚ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਨੂੰ ਵੇਖ ਕੇ ਹਰ ਇੱਕ ਦੀਆਂ ਧਾਹਾਂ ਨਿਕਲ ਗਈਆਂ ਨੇ ਕਿ ਕਿਸ ਤਰ੍ਹਾਂ ਦੇ ਨਾਲ ਸਾਰਾ ਹੈਲੀਕਾਪਟਰ ਸੜ ਗਿਆ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *