Breaking News
Home / खबरे / ਦੇਸ਼ ਦੀ ਖਾਤਰ ਦੇਖੋ ਫ਼ੌਜੀ ਨੇ ਜੋ ਕੀਤਾ

ਦੇਸ਼ ਦੀ ਖਾਤਰ ਦੇਖੋ ਫ਼ੌਜੀ ਨੇ ਜੋ ਕੀਤਾ

ਬੀਤੇ ਦਿਨੀਂ ਤਾਮਿਲਨਾਡੂ ਦੇ ਕਨੂਰ ਦੇ ਵਿਚ ਜੋ ਹੈਲੀਕਾਪਟਰ ਹਾਦਸਾਗ੍ਰਸਤ ਹੋਇਆ ਏ ਤੇ ਇਸ ਹੈਲੀਕਾਪਟਰ ਹਾਈ ਕਰੈਸ਼ ਦੇ ਵਿਚ ਜਿੱਥੇ ਸਾਡੇ ਪਹਿਲੇ ਚੀਫ ਆਫ ਡਿਫੈਂਸ ਬਿਪਿਨ ਰਾਵਤ ਨੇ ਸ਼ਹੀਦੀ ਪ੍ਰਾਪਤ ਕੀਤੀ ਉੱਥੇ ਹੀ ਉਨ੍ਹਾਂ ਦੇ ਨਾਲ ਬਾਕੀ ਹੋਰ ਉਨ੍ਹਾਂ ਦੇ ਪਤੀ ਅਤੇ ਹੋਰ ਗਿਆਰਾਂ ਨੌਜਵਾਨਾਂ ਅਤੇ ਬੰਦਿਆਂ ਨੇ ਸ਼ਹਾਦਤ ਪ੍ਰਾਪਤ ਕੀਤੀ ਉਨ੍ਹਾਂ ਵਿੱਚੋਂ ਇੱਕ ਪੰਜਾਬ ਦੇ ਤਰਨਤਾਰਨ ਦੇ ਪਿੰਡ

ਦੋਦੇ ਸੋਢੀਆਂ ਦਾ ਰਹਿਣ ਵਾਲਾ ਗੁਰਸੇਵਕ ਸਿੰਘ ਸੀ ਗੁਰਸੇਵਕ ਸਿੰਘ ਤਿੰਨ ਬੱਚਿਆਂ ਦਾ ਬਾਪ ਸੀ ਜਿਸ ਦੇ ਦੋ ਕੁੜੀਆਂ ਅਤੇ ਇੱਕ ਮੁੰਡਾ ਸੀ ਘਰਵਾਲੀ ਵੀ ਘਰ ਦੇ ਵਿੱਚ ਉਨ੍ਹਾਂ ਦੀ ਉਡੀਕ ਕਰਦੀ ਸੀ ਕਿਉਂਕਿ ਉਨ੍ਹਾਂ ਦਾ ਹੋਣੀ ਛੁੱਟੀ ਕੱਟ ਕੇ ਜਾਣਾ ਅਤੇ ਉਨ੍ਹਾਂ ਦੀ ਘਰਵਾਲੀ ਦਾ ਲਗਾਤਾਰ ਬਿਮਾਰ ਰਹਿਣਾ ਜਿਸਤੋਂ ਬਾਅਦ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਜ਼ਰੂਰ ਜਲਦ ਵਾਪਸ ਆਵੇਗਾ

ਉਨ੍ਹਾਂ ਦੀ ਘਰਵਾਲੀ ਨੇ ਦੱਸਿਆ ਕਿ ਉਨ੍ਹਾਂ ਦਿਨ ਆਖਰੀ ਵੀਡੀਓ ਵੀ ਭੇਜੀ ਸੀ ਜਿਸ ਵਿੱਚੋਂ ਹੈਲੀਕਾਪਟਰ ਦੇ ਵਿੱਚ ਬੈਠੇ ਹੋਏ ਨਜ਼ਰ ਆਉਂਦੇ ਨੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਵੀਡੀਓ ਕਾਲ ਆਈ ਸੀ ਪਰ ਉਹ ਸੁੱਤੇ ਪਏ ਸੀ ਜਿਸ ਕਰਕੇ ਉਹ ਫੋਨ ਨਹੀਂ ਚੁੱਕ ਸਕੇ ਗੁਰਸੇਵਕ ਸਿੰਘ ਤੇ ਉਹਦੇ ਵੱਲੋਂ ਵੀ ਲਗਾਤਾਰ ਉਸ ਨੂੰ ਅਵਾਜ਼ਾਂ ਮਾਰੀਆਂ ਜਿਹੇ ਜਾ ਰਹੀਆਂ ਨੇ

ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਅੱਜ ਮੇਰਾ ਪੁੱਤ ਜਿਉਂਦਾ ਹੁੰਦਾ ਤਾਂ ਮੇਰੇ ਪੁੱਤ ਦੇ ਵੱਲੋਂ ਕਿੰਨੀ ਵਾਰ ਫੋਨ ਕਰਕੇ ਮੇਰਾ ਹਾਲ ਚਾਲ ਪੁੱਛਿਆ ਜਾਣਾ ਸੀ ਗੁਰਸੇਵਕ ਤੇ ਪਿੰਡ ਵਾਸੀਆਂ ਦਾ ਵੀ ਇਹੀ ਕਹਿਣਾ ਇੱਕ ਗੁਰਸੇਵਕ ਕਾਫ਼ੀ ਮਿਲਣਸਾਰ ਸੀ ਅਤੇ ਉਸਦੇ ਵੱਲੋਂ ਹਾਲ ਹੀ ਵਿੱਚ ਇੱਕ ਸਟੇਡੀਅਮ ਵੀ ਬਣਾਇਆ ਗਿਆ ਸਟੇਡੀਅਮ ਦੇ ਵਿੱਚ ਉਸਨੇ ਕਾਫ਼ੀ ਮਦਦ ਕੀਤੀ ਤੇ ਪਿੰਡ ਵਾਲਿਆਂ ਦੇ ਨਾਲ ਉਹ ਹਮੇਸ਼ਾ ਹਸਦਾ ਵਸਦਾ ਹੀ ਰਹਿੰਦਾ ਹੁੰਦਾ ਸੀ ਪਿੰਡ ਵਾਲਿਆਂ ਦਾ ਹੁਣ ਸਰਕਾਰ ਦੀ ਕੇਂਦਰ ਸਰਕਾਰ ਨੂੰ ਕਹਿਣਾ ਏਂ ਜਿੱਥੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਅਤੇ ਉਸਦੇ ਨਾਂ ਦੇ ਉੱਤੇ ਕੋਈ ਖੇਡ ਮੈਦਾਨ ਜ਼ਰੂਰ ਬਣਾਇਆ ਜਾਣਾ ਚਾਹੀਦਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *