Breaking News
Home / खबरे / ਪੰਜਾਬ ਚ ਸਿੱਖ ਬੱਚੇ ਨੂੰ ਚੱਕਿਆ ਸੀਸੀਟੀਵੀ ਕੈਮਰੇ ਚ ਕੈਦ ਪੂਰੀ ਘਟਨਾ

ਪੰਜਾਬ ਚ ਸਿੱਖ ਬੱਚੇ ਨੂੰ ਚੱਕਿਆ ਸੀਸੀਟੀਵੀ ਕੈਮਰੇ ਚ ਕੈਦ ਪੂਰੀ ਘਟਨਾ

ਪੰਜਾਬ ਦੇ ਵਿੱਚ ਲਗਾਤਾਰ ਬੱਚਿਆਂ ਨੂੰ ਲੈ ਕੇ ਅਜਿਹੀਆਂ ਖ਼ਬਰਾਂ ਆਉਂਦੀਆ ਨੇ ਜਿਨ੍ਹਾਂ ਦੇ ਨਾਲ ਡਰ ਤੇ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ ਇਸੇ ਹੀ ਤਰ੍ਹਾਂ ਹੁਣ ਹੁਸ਼ਿਆਰਪੁਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਹੁਸ਼ਿਆਰਪੁਰ ਦੇ ਵਿੱਚ ਇੱਕ ਘਰ ਦੇ ਵਿਚ ਜਦੋਂ ਇਕ ਬੱਚੇ ਵੱਲੋਂ ਗੇਟ ਖੋਲ੍ਹਿਆ ਜਾਂਦਾ ਹੈ ਦਾ ਦੋ ਅਣਜਾਣ ਵਿਅਕਤੀਆਂ ਦੇ ਵੱਲੋਂ ਉਸ ਨੂੰ ਦੋ ਸਵਾਲ ਪੁੱਛੇ ਜਾਂਦੇ ਨੇ

ਤੇ ਉਸ ਤੋਂ ਬਾਅਦ ਉਸ ਨੂੰ ਖਿੱਚ ਧੂਹ ਕੇ ਬਾਹਰ ਲਿਜਾਇਆ ਜਾਂਦਾ ਹੈ ਅਤੇ ਬਾਹਰ ਗੇਟਾਂ ਦੇ ਕੋਲ ਖੜ੍ਹੇ ਹੋਏ ਦੋ ਨੌਜਵਾਨ ਹੋਰ ਜੋ ਕਿ ਫਿਰ ਉਸ ਨੂੰ ਚੁੱਕ ਕੇ ਲੈ ਜਾਂਦੇ ਨੇ ਅਜੇ ਤਕ ਇਸ ਮਾਮਲੇ ਦੇ ਵਿੱਚ ਕੋਈ ਵੀ ਚੀਜ਼ ਸਾਹਮਣੇ ਨਹੀਂ ਆਈ ਨਾ ਹੀ ਇਹ ਪਤਾ ਲੱਗ ਸਕਿਆ ਕਿ ਇਹ ਕਿਸੇ ਲਾਗ ਡਾਟ ਕਰਕੇ ਜਾਂ ਫਿਰ ਕੋਈ ਬਹਿਸਬਾਜ਼ੀ ਦੇ ਕਰਕੇ ਇਸ ਬੱਚੇ ਨੂੰ ਚੁੱਕਿਆ ਗਿਆ ਹੈ ਅਤੇ ਇਸ ਬੱਚੇ ਨੂੰ ਚੁੱਕਣ

ਪਿੱਛੇ ਕੀ ਕਾਰਨ ਹੈ ਕੋਈ ਵੀ ਕਾਰਨ ਹਾਲੇ ਤੱਕ ਸਾਹਮਣੇ ਨਹੀਂ ਆਇਆ ਪਰ ਇਸ ਬੱਚੇ ਨੂੰ ਦਿਨ ਦਿਹਾੜੇ ਚਾਕੂ ਲੈ ਕੇ ਜਾਇਆ ਗਿਆ ਹੈ ਜਿਸ ਦਾ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਬੱਚੇ ਦੀ ਦਰਬਾਰ ਸਾਹਿਬ ਵਾਲੀ ਫੋਟੋ ਵੀ ਤੁਸੀਂ ਵੇਖ ਸਕਦੇ ਹੋ ਕਿ ਬੱਚੇ ਦੇ ਪਟਕਾ ਬੰਨ੍ਹਿਆ ਹੋਇਆ ਹੈ ਤੇ ਬੱਚੇ ਦੀ ਉਮਰ ਵੀ ਅੱਠ ਨੌਂ ਸਾਲਾਂ ਦੀ ਲੱਗ ਰਹੀ ਹੈ ਜਿੱਥੇ ਬੀਤੇ ਦਿਨੀਂ ਪਹਿਲਾਂ ਲੁਧਿਆਣੇ ਵਾਲਾ ਕਾਂਡ ਸਾਹਮਣੇ ਆਇਆ ਸੀ ਤੇ ਫਿਰ ਉਸ ਤੋਂ ਬਾਅਦ ਤਰਨਤਾਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੇ ਵਿੱਚ ਮਾਂ ਦੇ ਵਲੋਂ ਹੀ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਛੇ ਸਾਲਾਂ ਦੀ ਬੱਚੀ ਦੇ ਨਾਲ ਅਜਿਹਾ ਖ਼ੌਫ਼ਨਾਕ ਕਾਂਡ ਕਰ ਦਿੱਤਾ ਗਿਆ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *