Breaking News
Home / खबरे / ਦਿਨ ਦਿਹਾੜੇ ਚਕੇ ਗਏ ਚੀਨ ਦੇ ਬਾਰੇ ਵਿਚ ਹੋਇਆ ਵੱਡਾ ਖ਼ੁਲਾਸਾ

ਦਿਨ ਦਿਹਾੜੇ ਚਕੇ ਗਏ ਚੀਨ ਦੇ ਬਾਰੇ ਵਿਚ ਹੋਇਆ ਵੱਡਾ ਖ਼ੁਲਾਸਾ

ਆਏ ਦਿਨ ਹੀ ਕੋਈ ਨਾ ਕੋਈ ਖ਼ਬਰ ਸਾਹਮਣਾ ਆਉਦੀ ਰਹਿੰਦੀ ਹੈ ਹੁਣ ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਬਹਿਬੋਵਾਲ ਛੰਨੀਆ ਵਿੱਚ ਵੀ ਕੁਝ ਲੋਕਾਂ ਵੱਲੋਂ ਫਿਲਮੀ ਅੰਦਾਜ਼ ਵਿੱਚ ਇੱਕ ਸਿੱਖ ਬੱਚੇ ਨੂੰ ਅਗਵਾ ਕੀਤਾ ਗਿਆ ਜਿਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ ਪਰ ਇਸ ਮਾਮਲੇ ਨੂੰ ਲੈ ਕੇ ਕਈ ਵੱਡੇ ਖੁਲਾਸੇ ਹੋਏ ਹਨ ਜੋ ਕਿ ਅਗਵਾ ਕੀਤੇ ਗਏ

ਪੁੱਛਦੇ ਦਾਦਾ ਦਾਦੀ ਵੱਲੋਂ ਕੀਤੇ ਗਏ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ ਤਸਵੀਰਾਂ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਚਾਰ ਵਿਅਕਤੀ ਘਰ ਹਨ ਜਿਨ੍ਹਾਂ ਵਿੱਚੋਂ ਦੋ ਵਿਅਕਤੀ ਬਾਹਰ ਪਿੱਛੇ ਹੀ ਖਡ਼੍ਹੇ ਜਦੋਂ ਬੱਚਾ ਅੱਠ ਤੋਂ ਉਸ ਨੂੰ ਉਠਾ ਕੇ ਲੈ ਜਾਂਦੀ ਹੈ ਅਗਵਾਕਾਰਾਂ ਨੇ ਇਸ ਵਾਰਦਾਤ ਨੂੰ ਉਦੋਂ ਅੰਜਾਮ ਦਿੱਤਾ ਜਦੋਂ ਬੱਚਾ ਆਪਣੀ ਦਾਦੀ ਦੇ ਨਾਲ ਘਰ ਵਿਚ ਇਕੱਲਾ ਸੀ

ਅਗਵਾਕਾਰਾਂ ਨੇ ਖਾਕੀ ਪੱਗਾਂ ਬੰਨ੍ਹ ਕੇ ਪੁਲੀਸ ਵਾਲੇ ਬਣ ਕੇ ਅੱਗੇ ਮਾਮਲੇ ਨਾਲ ਜੁੜਿਆ ਸੱਚ ਸੁਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ ਬੱਚੇ ਦੇ ਦਾਦੀ ਵੱਲੋਂ ਗੰਭੀਰ ਇਲਜ਼ਾਮ ਲਗਾਏ ਗਏ ਨੇ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਨੂੰਹ ਦੇ ਰਣਵੀਰ ਸਿੰਘ ਦੇ ਨਾਲ ਨਾਜਾਇਜ਼ ਸੰਬੰਧ ਸੀ ਉਸਦੀ ਵੱਲੋਂ ਹੀ ਉਸਨੇ ਆਪਣਾ ਪੁੱਤਰ ਚੁਕਾਇਆ ਹੈ ਉਨ੍ਹਾਂ ਦੇ ਆਪਣੀ ਨੂੰਹ ਦੇ

ਨਾਲ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ ਉਨ੍ਹਾਂ ਨੇ ਦੱਸਿਆ ਕਿ ਉਹ ਪੁਲੀਸ ਵਾਲੀਆਂ ਪੱਗਾਂ ਬੰਨ੍ਹ ਕੇ ਆਏ ਸੀ ਅਤੇ ਸਾਈਨ ਕਰਵਾਉਣ ਦੇ ਬਹਾਨੇ ਉਨ੍ਹਾਂ ਦੇ ਪੋਤੇ ਨੂੰ ਲੈ ਕੇ ਉਹ ਘਰ ਵਿੱਚ ਨਹੀਂ ਸੀ ਅਤੇ ਸਭ ਕੁਝ ਉਨ੍ਹਾਂ ਦੀ ਨੂੰਹ ਦਾ ਹੀ ਕੀਤਾ ਧਰਿਆ ਹੋਇਆ ਹੈ ਕਿਉਂਕਿ ਉਨ੍ਹਾਂ ਦੀ ਨੂੰਹ ਵੱਲੋਂ ਪਹਿਲਾਂ ਵੀ ਉਨ੍ਹਾਂ ਨੂੰ ਕਿਹਾ ਜਾਂਦਾ ਸੀ ਕਿ ਉਹ ਆਪਣੇ ਮੁੰਡੇ ਨੂੰ ਲੈ ਜਾਵੇਗੀ ਹੁਣ ਇਸ ਮਾਮਲੇ ਵਿੱਚ ਪੁਲੀਸ ਦਾ ਕੀ ਕਹਿਣਾ ਹੈ ਪੁਲੀਸ ਇਸ ਮਾਮਲੇ ਵਿਚ ਕੀ ਕਾਰਵਾਈ ਕਰ ਰਹੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *