Breaking News
Home / खबरे / ਕਿਸਾਨ ਮੋਰਚੇ ਨੂੰ ਫਤਿਹ ਘਰ ਮੁੜੇ ਆਉਂਦੇ ਕਿਸਾਨਾਂ ਦਾ ਹੋਇਆ ਐਕਸੀਡੈਂਟ

ਕਿਸਾਨ ਮੋਰਚੇ ਨੂੰ ਫਤਿਹ ਘਰ ਮੁੜੇ ਆਉਂਦੇ ਕਿਸਾਨਾਂ ਦਾ ਹੋਇਆ ਐਕਸੀਡੈਂਟ

ਫਤਿਹ ਮਾਰਚ ਤੋਂ ਬਾਅਦ ਕਿਸਾਨ ਜਿਥੇ ਆਪਣੇ ਘਰਾਂ ਨੂੰ ਮੁੜ ਰਹੀ ਸੀ ਉਥੇ ਹੀ ਟਿਕਰੀ ਬਾਰਡਰ ਤੋਂ ਅੰਦੋਲਨ ਫਤਿਹ ਕਰਕੇ ਕਿਸਾਨ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਨੂੰ ਪਰਤ ਰਹੇ ਸੀ ਤਾਂ ਇਸ ਦੇ ਵਿਚਾਲੇ ਪੰਜਾਬ ਦੇ ਕਿਸਾਨਾਂ ਨਾਲ ਹਿਸਾਰ ਦੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਜਾਂਦਾ ਇਹ ਹਾਦਸਾ ਸਵੇਰੇ ਕਰੀਬ ਸੱਤ ਵਜੇ ਨੈਸ਼ਨਲ ਹਾਈਵੇ ਨੌੰ ਦੀ ਉੱਤੇ ਵਾਪਰਿਆ ਇਹ ਕਿਸਾਨ

ਆਪਣੇ ਟਰੈਕਟਰ ਦੇ ਨਾਲ ਦੋ ਟਰਾਲੀਆਂ ਨੂੰ ਲਿਆ ਰਹੇ ਸੀ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਉਨ੍ਹਾਂ ਦੀ ਮੌਤ ਹੁਣ ਉਨ੍ਹਾਂ ਦਾ ਇੰਤਜ਼ਾਰ ਕਰ ਰਹੀ ਅੰਦੋਲਨ ਤੋਂ ਪਰਤ ਰਹੇ ਇਨ੍ਹਾਂ ਕਿਸਾਨਾਂ ਦੀਆਂ ਟਰਾਲੀਆਂ ਨੂੰ ਟੱਕਰ ਟਰੱਕ ਵੀ ਵੱਲੋਂ ਮਾਰੀ ਗਈ ਇਸ ਹਾਦਸੇ ਵਿੱਚ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਸਿੰਘ ਦੀ ਮੌਕੇ ਦੀ ਜਾਨ ਚਲੀ ਗਈ ਜਦਕਿ ਦੋ

ਹੋਰ ਕਿਸਾਨ ਜ਼ਖ਼ਮੀ ਹੋ ਗਏ ਪੁਲਸ ਟੀਮ ਦੇ ਵੱਲੋਂ ਜ਼ਖਮੀਆਂ ਨੂੰ ਜ਼ੇਰੇ ਇਲਾਜ ਹਸਪਤਾਲ ਲੈ ਜਾਇਆ ਗਿਆ ਜਿਥੇ ਕਿ ਹਸਪਤਾਲ ਦੇ ਵਿੱਚ ਆਪਣੇ ਗਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਇਕ ਹੋਰ ਕਿਸਾਨ ਦੀ ਵੀ ਮੌ ਤ ਹੋ ਗਈ ਹੁਣ ਤੱਕ ਕੁੱਲ ਦੋ ਕਿਸਾਨਾਂ ਦੀ ਮੌ ਤ ਹੋ ਜਾਣ ਦੀ ਖਬਰ ਸਾਹਮਣੇ ਆਈ ਸੀ ਇਹ ਕਾਫ਼ੀ ਮੰਦਭਾਗੀ ਘਟਨਾ ਵਾਪਰੀ ਹੈ ਜਿੱਥੇ ਕਿਸਾਨਾਂ ਦੇ

ਵੱਲੋਂ ਆਪਣੀ ਖ਼ੁਸ਼ੀ ਸੀ ਉਨ੍ਹਾਂ ਨੂੰ ਖੁਸ਼ੀ ਸੀ ਕਿ ਉਹ ਆਪਣੇ ਘਰਾਂ ਨੂੰ ਜਾ ਰਹੇ ਨੇ ਉੱਥੇ ਹੀ ਉਨ੍ਹਾਂ ਨੇ ਕੁਝ ਅਜਿਹਾ ਹੋ ਗਿਆ ਜੋ ਕਿ ਕਾਫੀ ਗਮਗੀਨ ਮਾਹੌਲ ਬਣ ਗਿਆ ਜਿੱਥੇ ਕਿਸਾਨਾਂ ਦੇ ਪਿੰਡਾਂ ਦਾ ਝੋਨਾ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਉਨ੍ਹਾਂ ਦਾ ਸਵਾਗਤ ਕਰਨਾ ਸੀ ਉਥੇ ਹੀ ਅਜਿਹਾ ਕਿਸਾਨ ਭਾਣਾ ਵਾਪਰ ਗਿਆ ਜਿਸ ਦੇ ਕਰਕੇ ਹੁਣ ਪਰਿਵਾਰਕ ਮੈਂਬਰਾਂ ਦੇ ਨਾਲ ਨਾਲ ਪੂਰੇ ਪਿੰਡ ਦੇ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *