Breaking News
Home / खबरे / ਦੇਖੋ ਕਿਵੇਂ ਨਾ ਬੋਲਣ ਤੇ ਸੁਣਨ ਵਾਲਾ ਬਣਿਆ ਖ਼ਤਰਨਾਕ ਦਰਿੰਦਾ

ਦੇਖੋ ਕਿਵੇਂ ਨਾ ਬੋਲਣ ਤੇ ਸੁਣਨ ਵਾਲਾ ਬਣਿਆ ਖ਼ਤਰਨਾਕ ਦਰਿੰਦਾ

ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਛੇ ਸੱਤ ਰਾਤ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਨੂੰ ਅੱਜ ਪੁਲੀਸ ਵੱਲੋਂ ਫੜ ਲਿਆ ਗਿਆ ਹੈ ਅੰਮ੍ਰਿਤਸਰ ਦਾ ਰਹਿਣ ਵਾਲਾ ਰਮੇਸ਼ ਸਿੰਘ ਜੋ ਕਿ ਕਾਫ਼ੀ ਜ਼ਿਆਦਾ ਭੋਲਾ ਸੀ ਅਤੇ ਉਹ ਇੱਕ ਵੇਟਰ ਦਾ ਕੰਮ ਕਰਦਾ ਸੀ ਸੁਲਤਾਨਵਿੰਡ ਵੇਟਰ ਦਾ ਕੰਮ ਕਰਨ ਤੋਂ ਬਾਅਦ ਜਦੋਂ ਉਹ ਆਪਣੇ ਘਰ ਵਾਪਸ ਖਾਸੀ ਵਿੰਡੀ ਵੱਲ ਆ ਰਿਹਾ ਸੀ ਤਾਂ

ਰਸਤੇ ਵਿਚ ਦੋ ਨੌਜਵਾਨਾਂ ਨੇ ਉਸਦੇ ਨਾਲ ਲੁੱਟ ਖੋਹ ਕੀਤੀ ਸੀ ਅਤਿਵਾਦ ਦੇ ਵਜੂਦ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਤੇ ਉਸ ਦੀ ਜੈਕਟ ਤੱਕ ਵੀ ਲੈ ਗਏ ਸਨ ਇਸ ਮਾਮਲੇ ਦੇ ਵਿੱਚ ਹੁਣ ਇੱਕ ਦੋਸ਼ੀ ਨੂੰ ਜਿਸ ਦਾ ਨਾਮ ਜੋਬਨ ਅਤੇ ਉਰਫ ਗੂੰਗਾ ਕਹਿੰਦੇ ਕਿਉਂਕਿ ਨਾ ਬੋਲ ਸਕਦਾ ਹੈ ਤੇ ਸੁਣ ਸਕਦਾ ਹੈ ਉਸਦੇ ਵੱਲੋਂ ਆਪਣੀ ਭੂਆ ਦੇ ਮੁੰਡੇ ਦੇ ਨਾਲ ਮਿਲ ਕੇ ਇਸ

ਘਟਨਾ ਨੂੰ ਅੰਜਾਮ ਦਿੱਤਾ ਗਿਆ ਇਸ ਵਿਚ ਉਸਦਾ ਸਾਥ ਦੀ ਸਾਥੀ ਬਣੇ ਹੋਏ ਬੌਬੀ ਉਰਫ ਬਿੱਲੇ ਦੇ ਵਲੋਂ ਦਿੱਤਾ ਗਿਆ ਜਿਹਦੇ ਉੱਤੇ ਪਹਿਲਾਂ ਹੀ ਪੰਜ ਮੁਕੱਦਮੇ ਦਰਜ ਨੇ ਪੁਲੀਸ ਵੱਲੋਂ ਹੁਣ ਖ਼ੁਫ਼ੀਆ ਰਿਪੋਰਟਾਂ ਦੇ ਨਾਲ ਅਤੇ ਉਸਦੀ ਟ੍ਰੇਸਿੰਗ ਕਰਨ ਤੋਂ ਬਾਅਦ ਲਗਾਤਾਰ ਉਸ ਨੂੰ ਲੱਭਿਆ ਜਾ ਰਿਹਾ ਹੈ ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਕਿਉਂਕਿ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਨੇ ਜਿਗਰੇ ਨੂੰ ਸਜ਼ਾ ਨਾ ਮਿਲੀ ਤਾਂ ਇਨ੍ਹਾਂ ਨੂੰ ਕੋਈ ਵੀ ਸਬਕ ਨਹੀਂ ਮਿਲੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *