Breaking News
Home / खबरे / ਪੰਜਾਬਣ ਦਾ ਪੰਜਾਬ ਪੁਲਸ ਦੇ ਨਾਲ ਪੰਗਾ ਹੋਈ ਪੁਲੀਸ ਦੀ ਬੋਲਤੀ ਬੰਦ

ਪੰਜਾਬਣ ਦਾ ਪੰਜਾਬ ਪੁਲਸ ਦੇ ਨਾਲ ਪੰਗਾ ਹੋਈ ਪੁਲੀਸ ਦੀ ਬੋਲਤੀ ਬੰਦ

ਲੁਧਿਆਣਾ ਤੋਂ ਮਾਮਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਤੁਸੀਂ ਵੇਖ ਸਕਦੇ ਹੋ ਕਿ ਇਕ ਮਹਿਲਾ ਦੇ ਵੱਲੋਂ ਪੰਜਾਬ ਪੁਲੀਸ ਦੀ ਬੋਲਤੀ ਕਿਸ ਤਰ੍ਹਾਂ ਬੰਦ ਕਰਵਾਈ ਜਾ ਰਹੀ ਹੈ ਇਸ ਅੌਰਤ ਦੇ ਵੱਲੋਂ ਜਿਥੇ ਡਿਪਟੀ ਸੀਐਮ ਦੇ ਵੱਲੋਂ ਰੱਖੇ ਗਏ ਪ੍ਰੋਗਰਾਮ ਦੇ ਵਿੱਚ ਪਹੁੰਚ ਗਿਆ ਸੀ ਡਿਪਟੀ ਸੀਐਮ ਓਪੀ ਸੋਨੀ ਦੇ ਵੱਲੋਂ ਉਥੇ ਆ ਕੇ ਪ੍ਰੋਗਰਾਮ ਵਿੱਚ ਹਿੱਸਾ ਵੀ ਲਿਆ ਗਿਆ

ਡਿਪਟੀ ਸੀ ਐਮ ਓ ਪੀ ਸੋਨੀ ਦੇ ਵੱਲੋਂ ਤਾਂ ਚ ਸ਼ਾਇਦ ਇਸ ਗੱਲ ਦਾ ਪਤਾ ਹੋਵੇ ਜਾਂ ਨਾ ਪਰ ਉਨ੍ਹਾਂ ਨੂੰ ਪੁਲਸ ਮੁਲਾਜ਼ਮਾਂ ਵਲੋਂ ਪਹਿਲਾਂ ਹੀ ਰੋਕ ਲਿਆ ਗਿਆ ਇਸ ਮਹਿਲਾ ਦਾ ਕਹਿਣਾ ਹੈ ਕਿ ਪੁਲੀਸ ਦੇ ਵੱਲੋਂ ਰਲ ਕੇ ਹੀ ਉਸ ਦੇ ਮਕਾਨ ਮਾਲਕ ਦੇ ਨਾਲ ਉਸ ਦਾ ਸਾਮਾਨ ਚੋਰੀ ਕਰ ਲਿਆ ਗਿਆ ਅਤੇ ਪੁਲਸ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕਰ ਰਹੀ

ਉਸ ਨੇ ਪੁਲਿਸ ਤੇ ਇਲਜ਼ਾਮ ਲਗਾਏ ਹਨ ਕਿ ਪੁਲੀਸ ਵੀ ਮਕਾਨ ਮਾਲਕਾਂ ਦੇ ਨਾਲ ਰਲ ਕੇ ਚੋਰੀਆਂ ਕਰਵਾਉਂਦੀ ਹੈ ਪੁਲਸ ਵਲੋਂ ਲਗਾਤਾਰ ਇਸ ਮਹਿਲਾ ਨੂੰ ਮਿਲਣ ਦੇ ਲਈ ਲਗਾਤਾਰ ਰੋਕਿਆ ਗਿਆ ਪੰਜਾਬ ਪੁਲੀਸ ਦੇ ਵੱਲੋਂ ਲਗਾਤਾਰ ਇਸ ਮਹਿਲਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਪੰਜਾਬ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ

ਜ਼ਰੂਰ ਕੋਈ ਨਾ ਕੋਈ ਕਾਰਵਾਈ ਕੀਤੀ ਜਾਵੇਗੀ ਇਸ ਮਹਿਲਾ ਦਾ ਕਹਿਣਾ ਪਹਿਲਾਂ ਪੰਜਾਬ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ ਪੰਜਾਬ ਪੁਲੀਸ ਦੇ ਵੱਲੋਂ ਉਸ ਨੂੰ ਅਪਾਰਟਮੈਂਟ ਲੈਣ ਦੇ ਲਈ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਨੇ ਡਿਪਟੀ ਸੀਐਮ ਦੇ ਨਾਲ ਮਿਲਣ ਆਏ ਤਾਂ ਉਸ ਨੂੰ ਅਪੁਆਇੰਟਮੈਂਟ ਲੈਣੀ ਪਵੇਗੀ ਤੇ ਇਸ ਔਰਤ ਦਾ ਕਹਿਣਾ ਹੈ ਕਿ ਸਾਨੂੰ ਪੇਮੈਂਟ ਲੈਣ ਦੀ ਕੀ ਲੋੜ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *