Breaking News
Home / खबरे / ਬੇਰੁਜ਼ਗਾਰਾਂ ਨੂੰ ਮੁੱਖ ਮੰਤਰੀ ਚੰਨੀ ਦੀ ਰੈਲੀ ਚੋਂ ਕੱਢਿਆ ਮੂੰਹ ਬੰਦ ਕਰਕੇ ਬਾਹਰ

ਬੇਰੁਜ਼ਗਾਰਾਂ ਨੂੰ ਮੁੱਖ ਮੰਤਰੀ ਚੰਨੀ ਦੀ ਰੈਲੀ ਚੋਂ ਕੱਢਿਆ ਮੂੰਹ ਬੰਦ ਕਰਕੇ ਬਾਹਰ

ਸੰਗਰੂਰ ਦੇਸ਼ ਵਿੱਚ ਕਾਂਗਰਸ ਦੇ ਲੀਡਰ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਲੋਂ ਆਪਣੀ ਪਾਰਟੀ ਨੂੰ ਲੈ ਕੇ ਰੈਲੀ ਕੀਤੀ ਗਈ ਸੀ ਅਤੇ ਇਸ ਰੈਲੀ ਦੇ ਵਿੱਚ ਇੱਕ ਵੀਡੀਓ ਸਾਹਮਣੇ ਆਈ ਹੈ ਇਸ ਵੀਡੀਓ ਨੂੰ ਵੇਖ ਕੇ ਤੁਹਾਡੇ ਸੰਬੰਧ ਵਿਚ ਕੀ ਵਿਚਾਰ ਨੇ ਆਪਣੀ ਬਾਜ਼ਾਰਾਂ ਨੂੰ ਕੁਮੈਂਟਾਂ ਵਿੱਚ ਲਿਖ ਕੇ ਜ਼ਰੂਰ ਦੱਸੋ ਜਿੱਥੇ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ

ਆਪਣੀ ਪਾਰਟੀ ਦੇ ਸੰਬੰਧ ਵਿਚ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਸੀ ਉੱਥੇ ਹੀ ਉਨ੍ਹਾਂ ਦੀ ਰਾਜ ਦੇ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਕੀ ਹਾਲ ਐ ਤੁਸੀਂ ਖ਼ੁਦ ਵੀ ਵੇਖ ਸਕਦੀਆਂ ਬੇਰੁਜ਼ਗਾਰਾਂ ਨੂੰ ਕਿਸ ਤਰ੍ਹਾਂ ਦੇ ਨਾਲ ਮੂੰਹ ਬੰਦ ਕਰਕੇ ਰੈਲੀ ਚੋਂ ਬਾਹਰ ਲਿਆਂਦਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਕੈਮਰੇ ਅੱਗੇ ਆ ਕੇ ਖੁਲਾਸੇ ਕੀਤੀ ਕਿ ਉਨ੍ਹਾਂ ਦੀਆਂ ਦੋ ਗੱਡੀਆਂ ਨੂੰ ਪਹਿਲਾਂ ਹੀ ਰੋਕ ਲਿਆ ਗਿਆ

ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਅਤੇ ਜਦੋਂ ਚਰਨਜੀਤ ਸਿੰਘ ਚੰਨੀ ਚਲੀ ਗਈ ਤਾਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਜਦੋਂਸਟੇਜ ਤੇ ਬਿਆਨ ਦਿੱਤਾ ਜਾਏ ਕਈਆਂ ਦੇ ਵੱਲੋਂ ਪਹੁੰਚ ਕੇ ਜਦੋਂ ਉੱਥੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਆਪਣਾ ਹਾਲ ਦੱਸਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲੀਸ ਦੇ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਮੂੰਹ ਬੰਦ ਕਰ ਕੇ ਬਾਹਰ ਲਿਆਂਦਾ ਗਿਆ ਅਤੇ ਉਨ੍ਹਾਂ ਨੂੰ ਕਿਸ ਤਰ੍ਹਾਂ ਚੱਕ ਚੱਕ ਕੇ ਬਾਹਰ ਲਿਆਂਦਾ ਜਾ ਰਿਹਾ ਹੈ ਤੁਸੀਂ ਖ਼ੁਦ ਵੀ ਵੇਖ ਸਕਦੇ ਹੋ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *