ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਚ ਦਹਿਸ਼ਤ ਵੀ ਪੈਦਾ ਹੋ ਰਹੀ ਹੈ ਇਸ ਦੇ ਨਾਲ ਹੀ ਬਹੁਤ ਸਾਰਾ ਨੁਕਸਾਨ ਵੀ ਹੋ ਜਾਂਦਾ ਹੈ ਅਤੇ ਹੁਣ ਇੱਕ ਮਾਮਲਾ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਅਕਤੀ ਨੂੰ ਦੋ ਨੌਜਵਾਨਾਂ ਦੇ ਵੱਲੋਂ ਰੋਕਿਆ ਜਾਂਦਾ ਹੈ ਇਨ੍ਹਾਂ ਦੇ ਵੱਲੋਂ ਇਸ ਕਾਰ ਸਵਾਰ ਵਿਅਕਤੀ ਤੂੰ ਇੱਕ ਹਸਪਤਾਲ ਦਾ ਰਸਤਾ ਪੁੱਛਿਆ ਜਾਂਦਾ ਹੈ ਜਦੋਂਕਿ ਵਿੱਤੀ ਰਸਤਾ ਦੱਸਣ ਲੱਗਦਾ ਹੈ ਤਾਂ
ਦੂਸਰੇ ਲੜਕੇ ਦੇ ਵੱਲੋਂ ਇਸ ਦੀਆਂ ਅੱਖਾਂ ਦੇ ਵਿੱਚ ਸਪ੍ਰੇ ਪਾ ਦਿੱਤੀ ਜਾਂਦੀ ਹੈ ਮਿਰਚਾਂ ਵਾਲੀ ਸਪਰੇਅ ਸੀ ਜਿਸ ਦੇ ਨਾਲ ਉਸ ਦੀਆਂ ਅੱਖਾਂ ਵਿੱਚ ਜਲਣ ਹੁੰਦੀ ਹੈ ਇਸ ਵਿਅਕਤੀ ਦੇ ਹੱਥ ਦੇ ਵਿਚੋਂ ਚਾਬੀ ਉਨ੍ਹਾਂ ਲਈ ਜਾਂਦੀ ਹੈ ਅਤੇ ਇਸ ਨੂੰ ਧੱਕੇ ਨਾਲ ਕਾਰ ਤੋਂ ਬਾਹਰ ਕਰ ਦਿੱਤਾ ਜਾਂਦਾ ਹੈ ਅਤੇ ਦੋਨੋਂ ਨੌਜਵਾਨ ਘਰ ਦੇ ਵਿੱਚ ਸਵਾਰ ਹੋ ਕੇ ਉੱਥੋਂ ਫਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਹੁਣ ਪੁਲਿਸ ਮੁਲਾਜ਼ਮਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਪੁਲਸ ਮੁਲਾਜ਼ਮਾਂ ਦੇ ਵੱਲੋਂ ਮਾਮਲੇ ਨੂੰ ਦਰਜ ਕੀਤਾ ਗਿਆ ਹੈ
ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਭਾਰਤ ਲਈ ਪੁਲਸ ਪ੍ਰਸ਼ਾਸਨ ਨੂੰ ਆਪਣਾ ਕੰਮ ਇਮਾਨਦਾਰੀ ਦੇ ਨਾਲ ਕਰਨਾ ਚਾਹੀਦਾ ਹੈ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਚੋਰਾਂ ਨੂੰ ਫਡ਼ ਕੇ ਸਲਾਖਾਂ ਦੇ ਪਿੱਛੇ ਭੇਜਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !