Breaking News
Home / खबरे / ਦੇਖੋ ਕਿਵੇਂ ਇਸ ਪੁਲਸੀਏ ਨੇ ਆਪਣੇ ਗੁਆਂਢੀ ਨਾਲ ਕਰਤਾ ਮਾੜਾ ਕਾਂਡ

ਦੇਖੋ ਕਿਵੇਂ ਇਸ ਪੁਲਸੀਏ ਨੇ ਆਪਣੇ ਗੁਆਂਢੀ ਨਾਲ ਕਰਤਾ ਮਾੜਾ ਕਾਂਡ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦਾ ਗੁੱਸਾ ਉਨ੍ਹਾਂ ਦੇ ਦਿਮਾਗ ਦੇ ਉੱਤੇ ਹਾਵੀ ਹੋ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਗੁੱਸੇ ਵਿੱਚ ਆ ਕੇ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਬਿਲਕੁਲ ਖ਼ਰਾਬ ਹੋ ਜਾਂਦੀ ਹੈ ਜਾਂ ਫਿਰ ਉਹ ਦੂਸਰਿਆਂ ਦੀ ਜ਼ਿੰਦਗੀ ਨੂੰ ਖ਼ਤਮ ਕਰ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਕਪੂਰਥਲਾ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਪੁਲੀਸ ਮੁਲਾਜ਼ਮ ਦੇ ਵੱਲੋਂ ਆਪਣੇ ਗਵਾਂਢੀ ਨੂੰ ਜਾਨੋਂ ਮਾ ਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ

ਪੁਲਸੀਏ ਦੇ ਗਵਾਂਢ ਦੇ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ ਉਸਾਰੀ ਦੇ ਕੰਮ ਦੇ ਲਈ ਕੁਝ ਸਾਮਾਨ ਗਲੀ ਦੇ ਵਿੱਚ ਪਿਆ ਸੀ ਰਸਤਾ ਘੱਟ ਸੀ ਪੀਸੀਏ ਦੇ ਵੱਲੋਂ ਆਪਣੀ ਕਾਰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਉਸ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਿਸ ਦੇ ਚਲਦੇ ਉਸ ਦੀ ਆਪਣੇ ਗੁਆਂਢੀ ਦੇ ਨਾਲ ਤੂੰ ਤੂੰ ਮੈਂ ਮੈਂ ਹੋ ਜਾਂਦੀ ਹੈ ਅਤੇ ਮਾਮਲਾ ਕਾਫ਼ੀ ਜ਼ਿਆਦਾ ਵਧ ਜਾਂਦਾ ਹੈ ਜਿਸ ਤੋਂ ਬਾਅਦ ਇਸ ਪੁਲਸੀਏ ਦੇ ਵੱਲੋਂ ਉਸ ਗੁਆਂਢੀ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਉਸਦੀ ਮੌ ਤ ਹੋ ਜਾਂਦੀ ਹੈ ਅਤੇ ਹੁਣੇ ਪੁਲਸੀਆ ਫਰਾਰ ਹੋ ਚੁੱਕਿਆ ਹੈ ਸੀਨੀਅਰ ਪੁਲਸ ਮੁਲਾਜ਼ਮਾਂ ਦੇ ਵੱਲੋਂ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ

ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.