Breaking News
Home / खबरे / ਹੁਣ ਕੈਨੇਡਾ ਵਿੱਚ ਫੈਲੀ ਇਹ ਬਿਮਾਰੀ, ਚਾਰੇ ਪਾਸੇ ਦਹਿਸ਼ਤ

ਹੁਣ ਕੈਨੇਡਾ ਵਿੱਚ ਫੈਲੀ ਇਹ ਬਿਮਾਰੀ, ਚਾਰੇ ਪਾਸੇ ਦਹਿਸ਼ਤ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਮਹਾਮਾਰੀਆਂ ਫੈਲਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਅਜਿਹਾ ਵਾਇਰਸ ਫੈਲਦਾ ਹੈ ਜਿਸ ਦੇ ਨਾਲ ਜਨਜੀਵਨ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੁੰਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਲੋਕਾਂ ਦੇ

ਆਰਥਿਕ ਹਾਲਾਤ ਬਿਲਕੁਲ ਖ਼ਰਾਬ ਹੋ ਗਏ ਜਿਸ ਦੇ ਚਲਦੇ ਸਰਕਾਰਾਂ ਨੂੰ ਵੀ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਅਤੇ ਕੈਨੇਡਾ ਤੋਂ ਹੁਣ ਇੱਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਵਿੱਚ ਇੱਕ ਅਜਿਹੀ ਮਹਾਂਮਾਰੀ ਫੈਲੀ ਹੈ ਜਿਸਦੇ ਨਾਲ ਮੁਰਗੀਆਂ ਦੀ ਜ਼ਿੰਦਗੀ ਖ਼ਤਰੇ ਵਿੱਚ ਹੈ ਬਹੁਤ ਸਾਰੀਆਂ ਮੁਰਗੀਆਂ ਮਰ ਚੁੱਕੀਆਂ ਹਨ ਇੱਕ ਪੁਆਇੰਟ ਸੱਤ ਮਿਲੀਅਨ ਮੁਰਗੀਆਂ ਹੁਣ ਤੱਕ ਆਪਣੀ ਜਾਨ ਗਵਾ ਬੈਠੀਆਂ ਹਨ ਜਿਸ ਸੰਬੰਧੀ ਹੋਣਾ ਇੱਥੇ ਸਿਹਤ ਮੰਤਰਾਲੇ ਦੇ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ ਲੋਕਾਂ ਨੂੰ ਵੀ ਸਾਵਧਾਨੀ ਵਰਤਣ ਦੀ ਗੱਲ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਜੋ ਵੀ ਪੰਛੀ ਹਨ ਤਾਂ ਫਿਰ ਮੁਰਗੀਆਂ ਹਨ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦੇ ਲਈ ਕਿਹਾ ਜਾ ਰਿਹਾ ਹੈ ਅਤੇ ਜਿਹੜੇ ਲੋਕ ਇਨ੍ਹਾਂ ਦੀ ਸਾਂਭ ਸੰਭਾਲ ਕਰਦੇ ਹਨ

ਉਨ੍ਹਾਂ ਨੂੰ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਉਹ ਆਪਣੀ ਦੇਖਭਾਲ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਗੁਆ ਬੈਠਦੇ ਹਨ ਜਾਂ ਫਿਰ ਉਨ੍ਹਾਂ ਦੇ ਆਰਥਿਕ ਹਾਲਾਤ ਖ਼ਰਾਬ ਹੋ ਜਾਂਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.