Breaking News
Home / खबरे / ਦਿਲਰੋਜ ਕੌਰ ਮਾਮਲੇ ਦੇ ਵਿੱਚ ਆਈ ਹੁਣ ਇਹ ਵੱਡੀ ਖ਼ਬਰ!

ਦਿਲਰੋਜ ਕੌਰ ਮਾਮਲੇ ਦੇ ਵਿੱਚ ਆਈ ਹੁਣ ਇਹ ਵੱਡੀ ਖ਼ਬਰ!

ਪਿਛਲੇ ਦਿਨਾਂ ਦੇ ਵਿੱਚ ਲੁਧਿਆਣਾ ਦੇ ਵਿੱਚੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਜਦੋਂ ਇਕ ਗੁਆਂਢਣ ਨੇ ਹੀ ਆਪਣੇ ਗਵਾਂਢ ਦੇ ਵਿਚ ਰਹਿਣ ਵਾਲੀ ਇਕ ਮਾਸੂਮ ਬੱਚੀ ਨੂੰ ਜਾਨੋਂ ਮਾਰ ਦਿੱਤਾ ਅਤੇ ਬਹੁਤ ਹੀ ਜ਼ਿਆਦਾ ਬੇਰਹਿਮੀ ਦੇ ਨਾਲ ਉਸ ਨੂੰ ਮਾਰਿਆ ਗਿਆ ਇਸ ਬੱਚੀ ਦੀ ਉਮਰ ਸਿਰਫ਼ ਤਿੰਨ ਸਾਲ ਦੀ ਸੀ ਅਤੇ ਇਸ ਬੱਚੀ ਦਾ ਕੋਈ ਵੀ ਕਸੂਰ ਨਹੀਂ ਸੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਛੋਟੀ ਜਿਹੀ ਗੱਲ ਉੱਤੇ ਇਸ ਬੱਚੀ ਨੂੰ ਜਾਨੋਂ ਮਾਰਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਜਿਸ ਕਲਯੁੱਗੀ ਔਰਤ ਨੇ ਇਸ ਬੱਚੀ ਨੂੰ ਜਾਨੋਂ ਮਾਰਿਆ ਹੈ ਉਹ ਰਿਸ਼ਤੇ ਦੇ ਵਿੱਚ ਉਸ ਦੀ ਭੂਆ ਲੱਗਦੀ ਸੀ

ਅਤੇ ਗੁਆਂਢ ਦੇ ਵਿੱਚ ਹੀ ਰਹਿੰਦੀ ਸੀ ਇਸ ਦੋਸ਼ੀ ਔਰਤ ਦਾ ਕਹਿਣਾ ਹੈ ਕਿ ਦਿਲਰਾਜ ਕੌਰ ਦੇ ਪਿਤਾ ਉਸ ਦੇ ਬੱਚਿਆਂ ਨੂੰ ਗਲੀ ਦੇ ਵਿੱਚ ਖੇਡਣ ਨਹੀਂ ਦਿਆ ਕਰਦੇ ਸੀ ਇਸ ਤੋਂ ਇਲਾਵਾ ਇਨ੍ਹਾਂ ਦੇ ਨਾਲ ਵੀ ਵਧੀਆ ਤਰੀਕੇ ਨਾਲ ਗੱਲਬਾਤ ਨਹੀਂ ਕਰਦੇ ਸੀ ਜਿਸ ਕਾਰਨ ਇਹ ਪ੍ਰੇਸ਼ਾਨ ਹੋ ਰਹੀ ਸੀ ਅਤੇ ਇਸ ਦਾ ਗੁੱਸਾ ਵਧਦਾ ਜਾ ਰਿਹਾ ਸੀ ਜਿਸ ਕਾਰਨ ਇਸ ਨੇ ਇਹ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਇਸ ਮਾਮਲੇ ਸਬੰਧੀ ਹੁਣ ਦਿਲਰਾਜ ਕੌਰ ਦੇ ਪਰਿਵਾਰਕ ਮੈਂਬਰ ਬਹੁਤ ਜ਼ਿਆਦਾ ਦੁਖੀ ਹਨ ਅਤੇ ਉਨ੍ਹਾਂ ਵੱਲੋਂ ਦਿਨ ਰਾਤ ਹੰਝੂ ਵਹਾਏ ਜਾ ਰਹੇ ਹਨ ਪਰ ਕਦੇ ਵੀ ਉਨ੍ਹਾਂ ਦੀ ਬੱਚੀ ਵਾਪਸ ਪਰਤ ਕੇ ਨਹੀਂ ਆ ਸਕਦੀ।

ਇਸ ਤੋਂ ਇਲਾਵਾ ਬਹੁਤ ਸਾਰੇ ਉੱਚ ਅਧਿਕਾਰੀ ਵੀ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਨੂੰ ਦਿਲਾਸਾ ਦੇ ਰਹੇ ਹਨ ਪਹਿਲਾਂ ਮਨੀਸ਼ਾ ਗੁਲਾਟੀ ਵੀ ਉਨ੍ਹਾਂ ਦੇ ਘਰ ਗਏ ਸੀ ਅਤੇ ਹੁਣ ਇਕ ਹੋਰ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਇੱਕ ਉੱਚ ਅਧਿਕਾਰੀ ਦੇ ਵੱਲੋਂ ਇਨ੍ਹਾਂ ਦੇ ਘਰ ਆ ਕੇ ਇਨ੍ਹਾਂ ਨੂੰ ਦਿਲਾਸਾ ਦਿੱਤਾ ਗਿਆ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਦਿਲਰਾਜ ਕੌਰ ਨੂੰ ਬਹੁਤ ਹੀ ਜ਼ਿਆਦਾ ਬੇਰਹਿਮੀ ਨਾਲ ਮਾਰਿਆ ਗਿਆ ਹੈ ਇਨ੍ਹਾਂ ਨੇ ਕਿਹਾ ਕਿ ਕੋਈ ਵੀ ਮੌਤ ਬਹੁਤ ਜ਼ਿਆਦਾ ਭਿਆਨਕ ਹੁੰਦੀ ਹੈ।

ਪਰ ਜਿਸ ਤਰੀਕੇ ਨਾਲ ਇਸ ਬੱਚੀ ਨੂੰ ਅੱਧਮਰਾ ਕਰਕੇ ਮਿੱਟੀ ਦੇ ਵਿੱਚ ਦੱਬ ਦਿੱਤਾ ਗਿਆ ਅਤੇ ਬਹੁਤ ਹੀ ਜ਼ਿਆਦਾ ਦਰਦਨਾਕ ਮੌਤ ਇਸ ਬੱਚੀ ਨੂੰ ਦਿੱਤੀ ਗਈ ਜਿਸ ਨੂੰ ਸੁਣ ਕੇ ਹਰ ਕਿਸੇ ਦੀ ਰੂਹ ਕੰਬ ਜਾਂਦੀ ਹੈ ਸੋ ਇਹ ਇਕ ਬਹੁਤ ਹੀ ਦੁਖਦਾਈ ਘਟਨਾ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਪਰਿਵਾਰ ਨੂੰ ਦਿਲਾਸਾ ਦੇਣ ਦੇ ਲਈ ਇੱਥੇ ਆਏ ਹਨ ਅਤੇ ਪ੍ਰਮਾਤਮਾ ਦੇ ਅੱਗੇ ਅਰਦਾਸ ਕਰਦੇ ਹਨ ਕਿ ਇਸ ਮਾਮਲੇ ਵਿਚ ਇਨਸਾਫ ਹੋਵੇ ਸੋ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਇਸ ਮਾਮਲੇ ਦੇ ਵਿੱਚ ਭਾਵੁਕ ਹੋ ਰਹੇ ਹਨ ਕਿਉਂਕਿ ਬੱਚੀ ਨੂੰ ਜਿਸ ਤਰੀਕੇ ਨਾਲ ਮਾਰਿਆ ਗਿਆ ਹੈ ਉਸ ਬਾਰੇ ਸੋਚ ਕੇ ਹਰ ਕਿਸੇ ਦੀਆਂ ਅੱਖਾਂ ਦੇ ਵਿੱਚ ਹੰਝੂ ਆ ਜਾਂਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *