Breaking News
Home / खबरे / ਦਿਲ ਰੋਜ਼ ਕੌਰ ਦੇ ਮਾਮਲੇ ਵਿੱਚ ਆਡੀਓ ਹੋਈ ਵਾਇਰਲ,ਸਾਰੇ ਹੋਏ ਹੈਰਾਨ!

ਦਿਲ ਰੋਜ਼ ਕੌਰ ਦੇ ਮਾਮਲੇ ਵਿੱਚ ਆਡੀਓ ਹੋਈ ਵਾਇਰਲ,ਸਾਰੇ ਹੋਏ ਹੈਰਾਨ!

ਜਿਵੇਂ ਕੀ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਲੁਧਿਆਣਾ ਦੇ ਵਿੱਚ ਇੱਕ ਬਹੁਤ ਹੀ ਜ਼ਿਆਦਾ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਨੀਲਮ ਨਾਮ ਦੀ ਇੱਕ ਅੌਰਤ ਨੇ ਤਿੰਨ ਸਾਲਾਂ ਦੀ ਮਾਸੂਮ ਬੱਚੀ ਨੂੰ ਬਹੁਤ ਹੀ ਜ਼ਿਆਦਾ ਬੇਰਹਿਮੀ ਦੇ ਨਾਲ ਮਾਰ ਦਿੱਤਾ ਅਤੇ ਉਸ ਨੂੰ ਮਾਰ ਕੇ ਮਿੱਟੀ ਦੇ ਵਿੱਚ ਦੱਬ ਦਿੱਤਾ ਜਦੋਂ ਇਸ ਮਾਮਲੇ ਦੇ ਬਾਰੇ ਨੀਲਮ ਦੇ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦਾ ਕਹਿਣਾ ਸੀ ਕਿ ਦਿਲ ਰੋਜ਼ ਕੌਰ ਦਾ ਪਿਤਾ ਉਸ ਦੇ ਬੱਚਿਆਂ ਨੂੰ ਗਲੀ ਦੇ ਵਿਚ ਖੇਡਾਂ ਨਹੀਂ ਦਿੰਦਾ ਸੀ ਇਸ ਤੋਂ ਇਲਾਵਾ ਇਨ੍ਹਾਂ ਦੇ ਨਾਲ ਵੀ ਵਧੀਆ ਤਰੀਕੇ ਨਾਲ ਗੱਲਬਾਤ ਨਹੀਂ ਕਰਿਆ ਕਰਦਾ ਸੀ

ਜਿਸ ਕਾਰਨ ਦੋਨਾਂ ਪਰਿਵਾਰਾਂ ਦੇ ਵਿਚ ਤਣਾਅ ਬਣਿਆ ਹੋਇਆ ਸੀ ਇਸੇ ਕਾਰਨ ਇਸ ਨੂੰ ਗੁੱਸਾ ਆਇਆ ਅਤੇ ਇਸ ਨੇ ਦਿਲਰਾਜ ਕੌਰ ਨੂੰ ਜਾਨੋਂ ਮਾਰ ਦਿੱਤਾ ਇਸ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਔਰਤ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਦੇਖਿਆ ਜਾਵੇ ਤਾਂ ਦਿਲਰਾਜ ਕੌਰ ਦੀ ਮਾਤਾ ਦੀ ਹਾਲਤ ਕਾਫ਼ੀ ਜ਼ਿਆਦਾ ਨਾਜ਼ੁਕ ਹੈ ਕਿਉਂਕਿ ਉਹ ਆਪਣੀ ਬੱਚੀ ਦੇ ਨਾਲ ਜੋ ਹੋਇਆ ਹੈ ਉਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ ਅਤੇ ਵਾਰ ਵਾਰ ਆਪਣੀ ਬੱਚੀ ਨੂੰ ਯਾਦ ਕਰਕੇ ਰੋ ਰਹੇ ਹਨ ਇਸ ਮਾਮਲੇ ਦੇ ਵਿੱਚ ਉਨ੍ਹਾਂ ਦੇ ਵੱਲੋਂ ਇਨਸਾਫ਼ ਦੀ ਵੀ ਮੰਗ ਕੀਤੀ ਜਾ ਰਹੀ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਛਾਣਬੀਣ ਕੀਤੀ ਜਾ ਰਹੀ ਹੈ

ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੇ ਵਿਚ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਪਰ ਹੁਣ ਇਸ ਮਾਮਲੇ ਦੇ ਬੱਚੇ ਇਕ ਆਡੀਓ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇਕੋ ਫ਼ੌਜੀ ਵੀਰ ਤੇ ਵੱਲੋਂ ਨੀਲਮ ਨਾਮ ਦੀ ਇਸ ਔਰਤ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਸਾਡੇ ਪੁਲੀਸ ਪ੍ਰਸ਼ਾਸਨ ਉੱਤੇ ਵੀ ਸਵਾਲ ਖਡ਼੍ਹੇ ਕੀਤੇ ਜਾ ਰਹੇ ਹਨ ਕਿਉਂਕਿ ਜਦੋਂ ਇਕ ਪੁਲਸ ਮੁਲਾਜ਼ਮ ਦੀ ਬੱਚੀ ਦੇ ਨਾਲ ਇਨਸਾਫ ਨਹੀਂ ਹੋ ਪਾ ਰਿਹਾ ਤਾਂ ਆਮ ਬੰਦੇ ਦੇ ਬੱਚੇ ਦੇ ਨਾਲ ਇਨਸਾਫ਼ ਕਿਵੇਂ ਹੋ ਸਕਦਾ ਹੈ ਇੱਥੇ ਦੇਖਿਆ ਜਾ ਸਕਦਾ ਹੈ ਕਿ ਕਈ ਦਿਨਾਂ ਤੋਂ ਇਸ ਨੀਲਮ ਨੂੰ ਪ੍ਰਸ਼ਾਸਨ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਅਜੇ ਤੱਕ ਇਸ ਦੇ ਖ਼ਿਲਾਫ਼ ਸਜ਼ਾ ਦੀ ਸੁਣਵਾਈ ਨਹੀਂ ਹੋਈ ਹੈ

ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੇ ਖ਼ਿਲਾਫ਼ ਫਾਂਸੀ ਦੀ ਮੰਗ ਕੀਤੀ ਜਾ ਰਹੀ ਹੈ ਪਰ ਪੁਲਸ ਪ੍ਰਸ਼ਾਸਨ ਵੱਲੋਂ ਇੱਕੋ ਗੱਲ ਕਹੀ ਜਾ ਰਹੀ ਹੈ ਕਿ ਇਸ ਮਾਮਲੇ ਦੇ ਵਿੱਚ ਕਾਰਵਾਈ ਚੱਲ ਰਹੀ ਹੈ ਇਸ ਨੂੰ ਦੇਖਦੇ ਹੋਏ ਇਸ ਫੌਜੀ ਵੀਰ ਦਾ ਕਹਿਣਾ ਹੈ ਕਿ ਲੋਕਾਂ ਨੂੰ ਆਪਣੀ ਜ਼ਮੀਰ ਜਗਾਉਣੀ ਚਾਹੀਦੀ ਹੈ ਅਤੇ ਇਸ ਬੱਚੀ ਦੇ ਲਈ ਇਨਸਾਫ ਦੀ ਮੰਗ ਵੱਡੇ ਪੱਧਰ ਤੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ ਇਸ ਫੌਜੀ ਵੀਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿਚ ਕਾਰਵਾਈ ਨਹੀਂ ਹੋਈ ਤਾਂ ਜਦੋਂ ਇਹ ਛੁੱਟੀ ਆਵੇਗਾ ਤਾਂ ਉਸ ਸਮੇਂ ਇਹ ਇਸ ਔਰਤ ਦਾ ਕੰਡਾ ਕੱਢੇਗਾ ਭਾਵ ਇਸ ਵੱਲੋਂ ਇਸ ਔਰਤ ਨੂੰ ਇਸ ਦੇ ਕੀਤੇ ਦੀ ਸਜ਼ਾ ਦਿੱਤੀ ਜਾਵੇਗੀ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *