Breaking News
Home / खबरे / ਕੈਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

ਕੈਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਰੁਜ਼ਗਾਰ ਦੀ ਬਹੁਤ ਜ਼ਿਆਦਾ ਕਮੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਨੌਜਵਾਨ ਕੈਨੇਡਾ ਜਾਣ ਦੀ ਇੱਛਾ ਜਤਾਉਂਦੇ ਹਨ ਉਨ੍ਹਾਂ ਦੇ ਵੱਲੋਂ ਲੱਖਾਂ ਰੁਪਿਆ ਖਰਚ ਕੀਤਾ ਜਾਂਦਾ ਹੈ ਪਰ ਕਈ ਵਾਰ ਉਨ੍ਹਾਂ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਕਿਉਂਕਿ ਸਮੇਂ ਸਿਰ ਉਨ੍ਹਾਂ ਨੂੰ ਕੰਮ ਕਰਨੀ ਮਿਲਦਾ ਪਰ ਭਾਰਤ ਨੂੰ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਕਨੇਡਾ ਦੇ ਵਿੱਚ ਪੰਜਾਹ ਹਜ਼ਾਰ ਦੇ ਕਰੀਬ ਨੈਨੀ ਦੀਆਂ ਪੋਸਟਾਂ ਖਾਲੀ ਹਨ ਭਾਵ ਜਿਨ੍ਹਾਂ ਦੇ ਵੱਲੋਂ ਘਰਾਂ ਦੇ ਵਿੱਚ ਰਹਿ ਕੇ ਬੱਚਿਆਂ ਜਾਂ ਫਿਰ ਬਜ਼ੁਰਗਾਂ ਦੀ ਦੇਖਭਾਲ ਕੀਤੀ ਜਾਂਦੀ ਹੈ ਉਨ੍ਹਾਂ ਦੀਆਂ ਪੋਸਟਾਂ ਖਾਲੀ ਹਨ ਜਿਸ ਦੇ ਲਈ ਹੁਣ

ਅੰਮ੍ਰਿਤਸਰ ਸਾਹਿਬ ਦੇ ਵਿਚ ਕੈਂਬਰਿਜ ਇੰਟਰਨੈਸ਼ਨਲ ਅਕੈਡਮੀ ਦੇ ਵੱਲੋਂ ਨੈਨੀ ਦਾ ਕੋਰਸ ਕਰਵਾ ਕੇ ਨੌਜਵਾਨਾਂ ਨੂੰ ਬਾਹਰ ਭੇਜਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਵਧੀਆ ਬਣ ਸਕੇ ਇਸ ਬਾਰੇ ਉਨ੍ਹਾਂ ਦੇ ਵੱਲੋਂ ਉਪਰੋਕਤ ਵੀਡੀਓ ਵਿੱਚ ਪੂਰੀ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਕਿਸ ਤਰੀਕੇ ਦੇ ਨਾਲ ਨੌਜਵਾਨ ਆਸਾਨੀ ਦੇ ਨਾਲ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧ ਸਕਦੇ ਹਨ ਸੋ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਰੁਜ਼ਗਾਰ ਦੇ ਲਈ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਸਰਕਾਰ ਦੇ ਵੱਲੋਂ ਅਜੇ ਤੱਕ ਕੋਈ ਵੀ ਅਜਿਹਾ ਇਕ ਉਚਿਤ ਕਦਮ ਨਹੀਂ ਚੁੱਕਿਆ ਗਿਆ ਜਿਸ ਦੇ ਨਾਲ ਰੁਜ਼ਗਾਰ ਵਿੱਚ ਵਾਧਾ ਕੀਤਾ ਜਾ ਸਕੇ ਭਾਵੇਂ ਕਿ ਨਵੀਂ ਸਰਕਾਰ ਦੇ ਵੱਲੋਂ ਕੁਝ ਪੋਸਟਾਂ ਸਰਕਾਰੀ ਕੀਤੀਅਾਂ ਗੲੀਅਾਂ ਹਨ ਪਰ ਜਿਸ ਤਰੀਕੇ ਦੇ ਨਾਲ ਪੋਸਟਾਂ ਭਰਨ ਤੱਕ ਬਹੁਤ ਜ਼ਿਆਦਾ ਸਮਾਂ

ਲੱਗ ਜਾਂਦਾ ਹੈ ਉਸਦੇ ਨਾਲ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.