Breaking News
Home / खबरे / ਘਰੇਲੂ ਕਲੇਸ਼ ਨੇ ਲੈ ਲਈ ਮਾਂ ਦੀ ਜਾਨ ਮੁੰਡੇ ਨੇ ਹਿੰਮਤ ਕਰ ਕਿਤੇ ਆਪਣੇ ਪਿਓ ਦੀ ਵੱਡੀ ਖੁਲਾਸੇ

ਘਰੇਲੂ ਕਲੇਸ਼ ਨੇ ਲੈ ਲਈ ਮਾਂ ਦੀ ਜਾਨ ਮੁੰਡੇ ਨੇ ਹਿੰਮਤ ਕਰ ਕਿਤੇ ਆਪਣੇ ਪਿਓ ਦੀ ਵੱਡੀ ਖੁਲਾਸੇ

ਮਾਮਲਾ ਜਲੰਧਰ ਅਤੇ ਬਹਾਦਰਗਡ਼੍ਹ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇਕ ਔਰਤ ਦੇ ਵੱਲੋਂ ਆਪਣੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਆਪਣੀ ਜਾਨ ਗਵਾ ਲਈ ਗਈ ਹੈ ਉਸਦੇ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ ਮ੍ਰਿਤਕਾਂ ਦਾ ਨਾਮ ਪ੍ਰਵੀਨ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਘਰਵਾਲੇ ਦਾ ਨਾਂ ਲਵਲੀਨ ਦੱਸਿਆ ਜਾ ਰਿਹਾ ਹੈ ਲਵਲੀਨ ਅਰੋੜਾ ਦੇ ਨਾਲ ਉਨ੍ਹਾਂ ਦੀ ਧੀ ਸਤਾਰਾਂ ਸਾਲ ਪਹਿਲਾਂ ਤੋਂ ਵਿਆਹੀ

ਹੋਈ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਆਪਸੀ ਘਰ ਦੇ ਵਿਵਾਦ ਚਲਦੇ ਹੀ ਐਨੇ ਹੁੰਦੇ ਸੀ ਅਤੇ ਉਨ੍ਹਾਂ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਨੂੰ ਅਕਸਰ ਹੀ ਤੰਗ ਕਰਦਾ ਰਹਿੰਦਾ ਤੇ ਦੋ ਵਾਰ ਉਹ ਆਪਣੀ ਕੁੜੀ ਨੂੰ ਘਰ ਵੀ ਲੈ ਕੇ ਗਈ ਸੀ ਉੱਥੇ ਹੀ ਉਨ੍ਹਾਂ ਦੇ ਬੇਟੇ ਦਾ ਵੀ ਇਹੀ ਕਹਿਣਾ ਹੈ ਕਿ ਉਨ੍ਹਾਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਨੂੰ ਕਾਫੀ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ

ਉਨ੍ਹਾਂ ਦੀ ਮਾਂ ਦੇ ਵੱਲੋਂ ਹਮੇਸ਼ਾ ਹੀ ਮਰਨ ਦੀ ਕੋਸ਼ਿਸ਼ ਕੀਤੀ ਜਾਂਦੀ ਸੀ ਤੇ ਉਹ ਆਪਣੀ ਮਾਂ ਨੂੰ ਮਨਾ ਕੇ ਲੈ ਕੇ ਆਉਂਦਾ ਹੁੰਦਾ ਸੀ ਤੇ ਉਨ੍ਹਾਂ ਦੇ ਪਿਓ ਦੇ ਵੱਲੋਂ ਨਵੀਂ ਮਾਨ ਕਿਸ ਨਾਲ ਗੱਲ ਵੀ ਨਹੀਂ ਕਰਨ ਦਿੱਤੀ ਜਾਂਦੀ ਸੀ ਅਤੇ ਉਹ ਉਸ ਦੀ ਮੰਮੀ ਦਾ ਫੋਨ ਰਿਕਾਰਡਿੰਗ ਦੀ ਲਗਾ ਦਿੰਦੀ ਅਤੇ ਹਰੇਕ ਕੱਲੀ ਕੱਲੀ ਕਾਰਨ ਉਨ੍ਹਾਂ ਦੀ ਸੁਣਦੇ ਵੀ ਰਹਿੰਦੇ ਤੇ ਉਨ੍ਹਾਂ ਨੂੰ ਉਸ ਦੀ ਮਾਂ ਨੂੰ ਖਰਚਾ ਪਾਣੀ ਨਹੀਂ ਸੀ ਦਿੱਤਾ ਜਾਂਦਾ ਤੇ ਕਿਹਾ ਜਾਂਦਾ ਅੰਡੇ ਦੇ ਕੇ ਉਨ੍ਹਾਂ ਦੇ ਘਰ ਤੋਂ ਬਾਹਰ ਨਿਕਲਣ ਜਾਂ ਪੁਲੀਸ ਦਾ ਕਹਿਣਾ ਹੈ ਕਿ ਲਗਾਤਾਰ ਇਸ ਮਾਮਲੇ ਵਿਚ ਕਾਰਵਾਈ ਕਰ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਜਲਦ ਤੋਂ ਜਲਦ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *