Breaking News
Home / खबरे / ਕਿਸਾਨੀ ਮੋਰਚੇ ਚੋਂ ਵਾਪਸ ਆਏ ਪਿਤਾ ਨੂੰ ਭਾਵਕ ਹੋਈਆ ਵੀਡੀਓ ਵੇਖ ਹੋ ਜਾਣਗੀਆਂ ਤੁਹਾਡੀਆਂ ਵੀ ਅੱਖਾਂ ਨਮ

ਕਿਸਾਨੀ ਮੋਰਚੇ ਚੋਂ ਵਾਪਸ ਆਏ ਪਿਤਾ ਨੂੰ ਭਾਵਕ ਹੋਈਆ ਵੀਡੀਓ ਵੇਖ ਹੋ ਜਾਣਗੀਆਂ ਤੁਹਾਡੀਆਂ ਵੀ ਅੱਖਾਂ ਨਮ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਂਦਿਆਂ ਹੀ ਕਿਸਾਨੀ ਅੰਦੋਲਨ ਖ਼ਤਮ ਹੋ ਚੁੱਕਿਆ ਹੈ ਤੇ ਕਿਸਾਨੀ ਅੰਦੋਲਨ ਖ਼ਤਮ ਕਰਕੇ ਕਿਸਾਨ ਆਪਣੇ ਘਰਾਂ ਨੂੰ ਲਗਾਤਾਰ ਪਰਤ ਰਹੇ ਨੇ ਕਈ ਕਿਸਾਨਾਂ ਦੇ ਵੱਲੋਂ ਆਪਣੇ ਘਰਾਂ ਨੂੰ ਇਕ ਇਕ ਸਾਲ ਦੇ ਮਗਰੋਂ ਵੀ ਵਾਪਸ ਆਇਆ ਜਾ ਰਿਹਾ ਹੈ ਕਿਸਾਨਾਂ ਦੇ ਵੱਲੋਂ ਇਹ ਅੰਦੋਲਨ ਕਿਸੇ ਜੰਗ ਤੋਂ ਘੱਟ ਨਹੀਂ ਸੀ ਕਿਉਂਕਿ ਹਰ

ਇੱਕ ਦਾ ਇਹੀ ਕਹਿਣਾ ਸੀ ਕਿ ਮੋਦੀ ਸਰਕਾਰ ਹਰੇਕ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਲਏਗੀ ਪਰ ਕਿਸਾਨ ਆਪਣੀ ਜ਼ਿੱਦ ਤੇ ਅਟੱਲ ਰਹੇ ਚਾਹੇ ਉਨ੍ਹਾਂ ਨੂੰ ਸ਼ਹਾਦਤਾਂ ਵੀ ਪ੍ਰਾਪਤ ਕਰਨੀਆਂ ਪਈਆਂ ਸੱਤ ਸੌ ਤੋਂ ਜ਼ਿਆਦਾ ਲੋਕਾਂ ਨੇ ਆਪਣੀ ਇਸ ਵਿੱਚ ਜਾਨਾਂ ਗਵਾਈਆਂ ਅਤੇ ਉਨ੍ਹਾਂ ਕਿਸਾਨਾਂ ਦੇ ਵੱਲੋਂ ਸ਼ਹਾਦਤਾਂ ਪਾਈਆਂ ਗਈਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ

ਘਾਟਾ ਵੀ ਪਿਆ ਹੈ ਪਰ ਅੰਤ ਵਿੱਚ ਉਨ੍ਹਾਂ ਦੀਆਂ ਰੂਹਾਂ ਖ਼ੁਸ਼ ਹੋਈਆਂ ਨੇ ਕਿਉਂਕਿ ਸਾਨੂੰ ਉਹ ਜਿੱਤ ਮਿਲ ਗਈ ਜੋ ਅਸੀਂ ਇਕ ਸਾਲ ਤੋਂ ਉਡੀਕ ਕਰ ਰਹੇ ਸੀ ਇਕ ਕਿਸਾਨ ਵੱਲੋਂ ਆਪਣੇ ਘਰ ਪਰਤੇ ਜਾਂਦਾ ਹੈ ਤੇ ਉਸ ਨੂੰ ਉਸ ਦੀਆਂ ਦੋ ਬੇਟੀਆਂ ਜਦੋਂ ਮਿਲਣ ਦੇ ਲਈ ਆਉਂਦੀਆਂ ਨੇ ਉਸ ਤੋਂ ਬਾਅਦ ਜੋ ਭਾਵੁਕ ਪਲ ਹੁੰਦੇ ਨੇ ਇਹ ਭਾਵੁਕ ਪਲਾਂ ਦੀ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਕਿਸਾਨਾਂ ਦੇ ਵੱਲੋਂ ਆਪਣੇ ਘਰਾਂ ਨੂੰ ਪਰਤ ਕੇ ਆਪਣੀ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *