Breaking News
Home / खबरे / ਢਾਬੇ ਦੀ ਕੁਝ ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ। ਕਾਰਨ ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ ।ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ।

ਢਾਬੇ ਦੀ ਕੁਝ ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ। ਕਾਰਨ ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ ।ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ।

ਪੰਜਾਬ ਦੇ ਅੰਦਰ ਹਾਦਸੇ ਅਤੇ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਰ ਰੋਜ਼ ਪੰਜਾਬ ਦੇ ਅੰਦਰ ਇੱਕ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ।ਪੰਜਾਬ ਦੇ ਅੰਦਰ ਲੋਕ ਆਪਣੇ ਆਪ ਨੂੰ ਆਪਣੇ ਘਰਾਂ ਦੇ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ।ਪੰਜਾਬ ਦੇ ਅੰਦਰ ਚੋਰੀ, ਡਕੈਤੀ ਬੱਚਿਆਂ ਨੂੰ ਅਗਵਾ ਕਰਨਾ, ਕਿਸੇ ਦਾ ਕਤਲ ਕਰ ਦੇਣਾ ਇਹ ਆਮ ਜਿਹੀਆਂ ਗੱਲਾਂ ਬਣ ਗਈਆਂ ਹਨ ।

ਪੰਜਾਬ ਦੇ ਅੰਦਰ ਜੁਰਮ ਦਾ ਪੱਧਰ ਬਹੁਤ ਉੱਚਾ ਹੋ ਗਿਆ ਹੈ ।ਇਨ੍ਹਾਂ ਜੁਰਮ ਕਰਨ ਵਾਲੇ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੋ ਗਏ ਹਨ ।ਇਸ ਤਰ੍ਹਾਂ ਦੀ ਹੀ ਇੱਕ ਹੋਰ ਘਟਨਾ ਵਾਲੀ ਵੀਡੀਓ ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨਾਂ ਵੱਲੋਂ ਇੱਕ ਢਾਬੇ ਦੀ ਭੰਨਤੋੜ ਕੀਤੀ ਜਾਂਦੀ ਹੈ ਤੇ ਢਾਬੇ ਦੇ ਮਾਲਕ ਦੀ ਕੁੱ ਟ ਮਾ ਰ ਵੀ ਕੀਤੀ ਜਾਂਦੀ ਹੈ ।ਇਹ ਸਾਰੀ ਘਟਨਾ ਢਾਬੇ ਦੇ

ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਜਾਂਦੀ ਹੈ ।ਜਦੋਂ ਇਸ ਘਟਨਾ ਦੀ ਜਾਣਕਾਰੀ ਢਾਬੇ ਦੇ ਮਾਲਕ ਤੋਂ ਪਤਾ ਲੱਗਦੀ ਹੈ ਤਾਂ ਢਾਬੇ ਦਾ ਮਾਲਕ ਕਹਿੰਦਾ ਹੈ ਕਿ ਕੁਝ ਨੌਜਵਾਨ ਢਾਬੇ ਦੇ ਉੱਪਰ ਰੋਟੀ ਖਾਣ ਦੇ ਲਈ ਆਏ ਸਨ ਰੋਟੀ ਖਾਣ ਤੋਂ ਬਾਅਦ ਜਦੋਂ ਉਨ੍ਹਾਂ ਕੋਲੋਂ ਪੈਸੇ ਮੰਗੇ ਗਏ ਸੀ ਤਾਂ ਉਨ੍ਹਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ।ਢਾਬੇ ਦੇ ਮਾਲਕ ਨੇ ਦੱਸਿਆ ਕਿ ਇੱਕ ਸੌ ਵੀਹ ਰੁਪਏ ਦਾ ਉਨ੍ਹਾਂ ਨੇ

ਖਾਣਾ ਖਾਧਾ ਸੀ।ਜਿਸ ਤੋਂ ਬਾਅਦ ਉਨ੍ਹਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ।ਜਿਸ ਕਰਕੇ ਢਾਬੇ ਦੇ ਮਾਲਕ ਦੀ ਤੇ ਉਨ੍ਹਾਂ ਨੌਜਵਾਨਾਂ ਦੀ ਆਪਸ ਵਿੱਚ ਹੱਥੋਪਾਈ ਹੋ ਜਾਂਦੀ ਹੈ ।ਜਿਸ ਤੋਂ ਬਾਅਦ ਉਹ ਨੌਜਵਾਨ ਢਾਬੇ ਦੀ ਭੰਨਤੋੜ ਵੀ ਕਰ ਦਿੰਦੇ ਹਨ ਤੇ ਢਾਬੇ ਦੇ ਮਾਲਕ ਨਾਲ ਕੁੱਟਮਾਰ ਵੀ ਕਰਦੇ ਹਨ ।ਢਾਬੇ ਦਾ ਮਾਲਕ ਕਹਿੰਦਾ ਹੈ ਕਿ ਇਹ ਸਾਰੀ ਘਟਨਾ ਮੇਰੇ ਢਾਬੇ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ

ਹੋਈ ਹੈ।ਇਹ ਸਾਰੀ ਘਟਨਾ ਗੁਰਦਾਸਪੁਰ ਦੇ ਵਿਚ ਹੋਈ ਹੈ ।ਢਾਬੇ ਦੇ ਮਾਲਕ ਨੇ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਹੈ। ਪੁਲੀਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪੁਲੀਸ ਕਹਿ ਰਹੀ ਹੈ ਕਿ ਉਹ ਨੌਜਵਾਨਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇਗਾ ਤਾਂ ਉਨ੍ਹਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ।ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਘਟਨਾਵਾਂ

ਵਾਲੀਆਂ ਵੀਡਿਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਪੰਜਾਬ ਦੇ ਅੰਦਰ ਘਟਨਾਵਾਂ ਇੰਨੀਆਂ ਜ਼ਿਆਦਾ ਵਧ ਗਈਆਂ ਹਨ ਹਰ ਰੋਜ਼ ਇੱਕ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਤੇ ਰੋਕ ਲੱਗ ਸਕੇ ਤੇ ਲੋਕ ਆਪਣੇ ਘਰਾਂ ਵਿਚ ਸੁਰੱਖਿਅਤ ਰਹਿ ਸਕਣ।ਜੇ ਤੁਹਾਨੂੰ ਹੀ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ ।

About admin2

Leave a Reply

Your email address will not be published. Required fields are marked *