Breaking News
Home / खबरे / ਬੇਅਦਬੀ ਕਰਨ ਵਾਲੇ ਦਾ ਸਿੰਘਾਂ ਨੇ ਲਾਇਆ ਸੋਧਾਂ

ਬੇਅਦਬੀ ਕਰਨ ਵਾਲੇ ਦਾ ਸਿੰਘਾਂ ਨੇ ਲਾਇਆ ਸੋਧਾਂ

ਪੰਜਾਬ ਦੇ ਅੰਦਰ ਕੁਝ ਘਟਨਾਵਾਂ ਅਜਿਹੀਆਂ ਹਨ ਜੋ ਬਹੁਤ ਜ਼ਿਆਦਾ ਸ਼ਰਮਨਾਕ ਹਨ ਪੰਜਾਬ ਹੁਣ ਹਾਦਸੇ ਤੇ ਘਟਨਾਵਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ ਪੰਜਾਬ ਦੇ ਅੰਦਰ ਹਰ ਰੋਜ਼ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ਕੁਝ ਲੋਕਾਂ ਵੱਲੋਂ ਅਜਿਹੀਆ ਘਟਨਾਵਾਂ ਕੀਤੀਆਂ ਜਾਂਦੀਆਂ ਹਨ ਜੋ ਕਿ ਬਹੁਤ ਜ਼ਿਆਦਾ ਸ਼ਰਮਨਾਕ ਹੁੰਦੀਆਂ ਹਨ ਪੰਜਾਬ ਦੇ ਗੁਰਦੁਆਰਿਆਂ ਦੇ ਵਿੱਚ ਬੇਅਦਬੀ ਦੇ

ਮਾਮਲੇ ਵਧਦੇ ਹੀ ਜਾ ਰਹੇ ਹਨ ਹਰ ਰੋਜ਼ ਪੰਜਾਬ ਦੇ ਅੰਦਰ ਇਕ ਨਵਾਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਪੰਜਾਬ ਸਰਕਾਰ ਵੱਲੋਂ ਦੋਸ਼ੀਆਂ ਦੇ ਉੱਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ ਅੱਜ ਇਕ ਇਸ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਸ ਦਾ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਇਹ ਵੀਡੀਓ ਅੰਮ੍ਰਿਤਸਰ ਦਾ ਹੈ ਹੁਣੇ

ਇੱਕ ਘਟਨਾ ਹਰਿਮੰਦਰ ਸਾਹਿਬ ਵਿੱਚ ਵਾਪਰੀ ਹੈ ਜਿਸ ਵਿਚ ਤੁਸੀਂ ਦੇਖ ਸਕਦੇ ਹੋ ਇਕ ਵਿਅਕਤੀ ਦੇ ਵੱਲੋਂ ਹਰਿਮੰਦਰ ਸਾਹਿਬ ਵਿੱਚ ਜਾ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਇਹ ਘਟਨਾ ਵਾਲੀ ਵੀਡੀਓ ਹਰਿਮੰਦਰ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਜਾਂਦੀ ਹੈ ਜਦੋਂ ਇਹ ਵਿਅਕਤੀ ਹਰਿਮੰਦਰ ਸਾਹਿਬ ਵਿੱਚ ਜਾ ਕੇ ਬੇਅਦਬੀ ਕਰਨ ਦੀ ਕੋਸ਼ਿਸ਼

ਕਰਦਾ ਹੈ ਤਾਂ ਉੱਥੋਂ ਦੇ ਸ਼ਰਧਾਲੂਆਂ ਵੱਲੋਂ ਇਸ ਨੂੰ ਫਡ਼ ਕੇ ਬਾਹਰ ਲਿਆ ਜਾਂਦਾ ਹੈ ਇਸ ਇਸ ਵਿਅਕਤੀ ਨੂੰ ਬਾਹਰ ਲਿਜਾ ਕੇ ਇਸ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ ਹਰਿਮੰਦਰ ਸਾਹਿਬ ਵਿੱਚ ਰਹਿੰਦੇ ਕੁਝ ਸਿੱਖ ਨੌਜਵਾਨਾਂ ਵੱਲੋਂ ਇਸ ਵਿਅਕਤੀ ਦਾ ਸੋਧਾ ਵੀ ਲਗਾਇਆ ਜਾਂਦਾ ਹੈ ਸੋਧਾਂ ਲਗਾਉਣ ਤੋਂ ਬਾਅਦ ਇਸ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਦੇ ਵਿੱਚ ਲਿਜਾ ਕੇ ਇਸ ਵਿਅਕਤੀ ਦੇ

ਕੋਲੋਂ ਪੁਛਗਿੱਛ ਕੀਤੀ ਜਾਂਦੀ ਹੈ ਅੱਧੇ ਘੰਟੇ ਤਕ ਇਸ ਵਿਅਕਤੀ ਤੋਂ ਪੁੱਛ ਗਿੱਛ ਕੀਤੀ ਜਾਂਦੀ ਹੈ ਕਿ ਤੈਨੂੰ ਕਿਸ ਨੇ ਇੱਥੇ ਭੇਜਿਆ ਸੀ ਉਸ ਵਿਅਕਤੀ ਤੋਂ ਇਹ ਵੀ ਪੁੱਛਿਆ ਜਾਂਦਾ ਹੈ ਕਿ ਤੈਨੂੰ ਕਿਸ ਏਜੰਸੀ ਨੇ ਤੇ ਭੇਜਿਆ ਸੀ ਹਾਲੇ ਤਕ ਇਸ ਵਿਅਕਤੀ ਦਾ ਕੁਝ ਵੀ ਨਹੀਂ ਪਤਾ ਲੱਗਿਆ ਕਿ ਇਸ ਨੂੰ ਹਰਿਮੰਦਰ ਸਾਹਿਬ ਵਿੱਚ ਇਸ ਤਰ੍ਹਾਂ ਦੀ ਘਟਨਾ ਕਰਨ ਦੇ ਲਈ ਕਿਸ ਨੇ ਭੇਜਿਆ

ਸੀ ਤੇ ਇਸ ਨੂੰ ਕਿੰਨੇ ਪੈਸੇ ਦਿੱਤੇ ਗਏ ਸਨ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਤੇ ਲੋਕ ਇਸ ਦੇ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਕੁਮੇਟਾ ਵਿਚ ਲੋਕ ਇਸ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਕਹਿ ਰਹੇ ਹਨ ਕਈ ਲੋਕ ਕੁਮੇਟਾ ਦੇ ਵਿਚ ਇਸ ਵਿਅਕਤੀ ਦੇ ਬਾਰੇ ਗਲਤ ਸ਼ਬਦਾਵਲੀ ਵਰਤ ਰਹੇ ਹਨ ਇਸ

ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਸਾਨੂੰ ਵੀ ਇਸ ਤਰ੍ਹਾਂ ਦੀਆਂ ਵੀਡੀਓਜ਼ ਨੂੰ ਅੱਗੇ ਤੋਂ ਅੱਗੇ ਸ਼ੇਅਰ ਕਰਨਾ ਚਾਹੀਦਾ ਹੈ ਤਾਂ ਜੋ ਇਸ ਤਰ੍ਹਾਂ ਦੇ ਮਾਮਲੇ ਲੋਕਾਂ ਤੱਕ ਪਹੁੰਚ ਸਕਣ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਤਰ੍ਹਾਂ ਦੇ ਮਾਮਲਿਆਂ ਦੇ ਉਪਰ ਜਲਦ ਤੋਂ ਜਲਦ ਸਖ਼ਤ ਕਾਰਵਾਈ ਕੀਤੀ

ਜਾਵੇ ਜੋ ਲੋਕ ਇਸ ਤਰ੍ਹਾਂ ਦੀ ਬੇਅਦਬੀ ਕਰਵਾਉਂਦੇ ਹਨ ਗੁਰੂਘਰਾਂ ਦੇ ਵਿਚ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਜੇ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਜੋ ਬੇਅਦਬੀਆਂ ਕਰਵਾਉਂਦੇ ਹਨ ਫਿਰ ਹੀ ਪੰਜਾਬ ਦੇ ਅੰਦਰ ਸ਼ਾਂਤੀ ਦਾ ਮਾਹੌਲ ਬਣਿਆ ਰਹੇਗਾ ਕਿਉਂਕਿ ਪੰਜਾਬ ਦੇ ਜ਼ਿਆਦਾਤਰ ਲੋਕ ਗੁਰਦੁਆਰਿਆਂ ਨੂੰ ਵੀ ਮੰਨਦੇ ਹਨ ਅਸੀਂ ਇਸ ਤਰ੍ਹਾਂ ਦੀਆਂ ਜਾਣਕਾਰੀ ਅਤੇ ਵੀਡੀਓਜ਼ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ

About admin2

Leave a Reply

Your email address will not be published. Required fields are marked *