Breaking News
Home / खबरे / ਬੱਚੀ ਨੇ ਪਾਈਆਂ ਸਰਕਾਰ ਨੂੰ ਲਾਹਨਤਾਂ

ਬੱਚੀ ਨੇ ਪਾਈਆਂ ਸਰਕਾਰ ਨੂੰ ਲਾਹਨਤਾਂ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਪੰਜਾਬ ਦੇ ਅੰਦਰ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਵਿੱਚ ਬਹੁਤ ਹੀ ਜ਼ਿਆਦਾ ਟੈਲੇਂਟ ਪਾਇਆ ਜਾਂਦਾ ਹੈ। ਕਈ ਬੱਚੇ ਖੇਡਾਂ ਦੇ ਵਿੱਚ ਅੱਗੇ ਜਾ ਰਹੇ ਹਨ ਅਤੇ ਕਈ ਸੰਗੀਤ ਜਾਂ ਕੋਈ ਹੋਰ ਖੇਤਰਾਂ ਦੇ ਵਿੱਚ ਵੀ ਬਹੁਤ ਹੀ ਜ਼ਿਆਦਾ ਨਾਮ ਰੌਸ਼ਨ ਕਰ ਰਹੇ ਹਨ। ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਧਰਨਿਆਂ ਉੱਪਰ ਕਈ ਕਲਾਕਾਰਾਂ ਨੇ ਵੀ ਗੀਤ ਬਣਾਏ

ਅਤੇ ਹੋਰ ਵੀ ਕਈ ਨੌਜਵਾਨਾਂ ਨੇ ਕਿਸਾਨੀ ਧਰਨੇ ਉੱਪਰ ਲਾ ਕੇ ਗੀਤ ਬਣਾਏ ਹਨ। ਜਿੱਥੇ ਕਿ ਉਹ ਸਰਕਾਰ ਨੂੰ ਲਾਹਨਤਾਂ ਪਾਉਂਦੇ ਨਜ਼ਰ ਆ ਰਹੇ ਹਨ। ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਸਬੂਤ ਦੇ ਰਹੇ ਹਨ ਕਿ ਉਹ ਉਨ੍ਹਾਂ ਦੇ ਨਾਲ ਹਨ। ਕੇਂਦਰ ਸਰਕਾਰ ਨੂੰ ਇਕ ਐ ਇਹ ਕਹਿ ਰਹੇ ਹਨ ਕਿ ਉਨ੍ਹਾਂ ਉੱਪਰ ਲਾ ਤੈਂ ਕੀ ਕਿਸਾਨ ਅੱਜ ਸੜਕਾਂ ਤੇ ਰੁਲ ਰਿਹਾ ਹੈ। ਅਤੇ ਕਈ ਨਾਮੀ ਕਲਾਕਾਰ ਵੀ ਕਿਸਾਨਾਂ ਦੇ ਨਾਲ

ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਗੀਤਾਂ ਰਾਹੀਂ ਉਨ੍ਹਾਂ ਪੱਖ ਪੂਰਦੇ ਨਜ਼ਰ ਆ ਰਹੇ ਹਨ। ਅਤੇ ਉਨ੍ਹਾਂ ਨੂੰ ਹੌਂਸਲਾ ਵੀ ਦਿੱਤਾ ਹੈ ਆਪਣੇ ਗੀਤਾਂ ਰਾਹੀਂ ਕੀ ਉਹ ਉਨ੍ਹਾਂ ਦੇ ਨਾਲ ਹਨ। ਉਹ ਸਰ ਕਾਰ ਵਿਰੁੱਧ ਇਸ ਲਾਏ ਧਰਨੇ ਉੱਪਰ ਜਿੱਤ ਹਾਸਲ ਕਰਨਗੇ। ਇੱਥੇ ਹੀ ਖ਼ਬਰ ਇਹ ਹੈ ਕਿ ਇਕ ਬੱਚੀ ਆਪਣੇ ਬਹੁਤੀ ਸੋਹਣੀ ਆਵਾਜ਼ ਵਿਚ ਸਰਕਾਰ ਵਿਰੁੱਧ ਗੀਤ ਗਾਇਆ ਹੈ ਜਿਥੇ ਕਿ ਉਨ੍ਹਾਂ ਨੇ

ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਧਰਨਾ ਲਾਇਆ ਸੀ ਅਤੇ ਬੱਚੀ ਨੇ ਬਹੁਤ ਹੀ ਸੋਹਣੀ ਆਵਾਜ਼ ਵਿੱਚ ਕਿਸਾਨਾਂ ਨੂੰ ਹੌਸਲੇ ਵਜੋਂ ਇੱਕ ਗਾਣਾ ਪੇਸ਼ ਕੀਤਾ ਹੈ ਅਤੇ ਉਸ ਨੇ ਇਸ ਗਾਣੇ ਵਿਚ ਸਰ ਕਾਰ ਨੂੰ ਲਾਹਨਤਾਂ ਵੀ ਪਾਈਆਂ ਹਨ। ਕਿਸਾਨਾਂ ਨੂੰ ਇਸ ਗੀਤ ਰਾਹੀਂ ਹੌਸਲਾ ਵੀ ਦਿੱਤਾ ਹੈ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸੇ ਤਰ੍ਹਾਂ ਹੀ ਹੋਰ ਵੀ ਕਈ ਪ੍ਰਕਾਰ ਦੇ ਨਾਮੀ ਕਲਾ ਕਾਰ ਨੇ ਜੋ ਕਿ ਗੀਤਾਂ ਰਾਹੀਂ ਕਿਸਾਨਾਂ ਨੂੰ ਹੌਸਲਾ ਦਿੱਤਾ ਸੀ। ਹਾਂ ਜੀ ਦੋਸਤੋ ਤੁਹਾਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ। ਤਾਂ ਕਿ ਅਸੀਂ ਅੱਗੇ ਵੀ ਤੁਹਾਡੇ ਅੱਗੇ ਲੈ ਕੇ ਖਬਰਾਂ ਹਾਜ਼ਰ ਹੁੰਦੇ ਰਹੀਏ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *