Breaking News
Home / खबरे / ਆਲੀਆ ਭੱਟ ਦੇ ਘਰ ਪਹੁੰਚੀ ਪੁਲੀਸ

ਆਲੀਆ ਭੱਟ ਦੇ ਘਰ ਪਹੁੰਚੀ ਪੁਲੀਸ

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰੋਂ ਕੋਰੋਨਾ ਵਾਇਰਸ ਕਾਰਨ ਬਹੁਤ ਹੀ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ ਉਥੇ ਹੀ ਸਰ ਕਾਰ ਨੇ ਇਹ ਐਲਾਨ ਕੀਤਾ ਸੀ ਕਿ ਸਾਰਿਆਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਸਾਰਿਆਂ ਨੂੰ ਇੱਕ ਦੂਜੇ ਤੋਂ ਦੂਰ ਰਹਿਣ ਦੀ ਸਖਤ ਹੁਕਮ ਦਿੱਤੇ ਸਨ। ਉੱਥੇ ਹੀ ਜਿਵੇਂ ਕਿ ਸਾਰੇ ਬਾਲੀਵੁੱਡ ਵਿੱਚ ਐਕਟਰ ਅਤੇ

ਐਕਟ੍ਰੈੱਸ ਨੂੰ ਵੀ ਖ਼ਾਸ ਹੁਕਮ ਦਿੱਤੇ ਗਏ ਸਨ ਸਰਕਾਰ ਨੇ ਕਿ ਉਨ੍ਹਾਂ ਨੂੰ ਵੀ ਦੂਰੀ ਬਣਾ ਕੇ ਰੱਖਣੀ ਜ਼ਰੂਰੀ ਹੈ। ਤਾਂ ਕਿ ਇਸ ਵਾਇ ਰਸ ਉੱਤੇ ਪੂਰੀ ਤਰ੍ਹਾਂ ਰੋਕ ਲਾਈ ਜਾਵੇ। ਖ਼ਬਰ ਇਹ ਹੈ ਕਿ ਮਸ਼ਹੂਰ ਬਾਲੀ ਵੁੱਡ ਐਕਟਰਸ ਆਲਿਆ ਭੱਟ ਦੇ ਘਰ ਪੁਲੀਸ ਪਹੁੰਚ ਗਈ ਜਿੱਥੇ ਕਿ ਪੁਲਸ ਪ੍ਰਸ਼ਾਸਨ ਨੇ ਆਲੀਆ ਭੱਟ ਨੂੰ ਚੌਦਾਂ ਦਿਨਾਂ ਦੇ ਲਈ ਇਕੱਲਿਆਂ ਰਹਿਣ ਦੀ ਮਨਜ਼ੂਰੀ ਦਿੱਤੀ ਸੀ

ਅਤੇ ਉਸ ਦੇ ਬਾਵਜੂਦ ਵੀ ਉਹ ਘੁੰਮ ਰਹੇ ਸਨ ਕਦੇ ਉਹ ਦਿੱਲੀ ਵਿੱਚ ਵੀ ਘੁੰਮਦੇ ਨਜ਼ਰ ਆ ਰਹੇ ਸਨ। ਇਸ ਲਈ ਪੁਲਸ ਨੇ ਉਨ੍ਹਾਂ ਦੇ ਘਰ ਜਾ ਕੇ ਆਲੀਆ ਭੱਟ ਨੂੰ ਕਿਹਾ ਹੈ ਕਿ ਉਹ ਉਨ੍ਹਾਂ ਵਿਰੁੱਧ ਸਖਤ ਕਾਰ ਵਾਈ ਹੋਵੇਗੀ ਜੇ ਕਰੋ ਇਸ ਤਰ੍ਹਾਂ ਉਨ੍ਹਾਂ ਦਾ ਹੁਕਮ ਨਹੀਂ ਮੰਨੇਗੀ। ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਸਾਵਧਾਨੀ ਰੱਖਣ ਲਈ ਕਿਹਾ ਗਿਆ ਹੈ ਤਾਂ ਕਿ ਇਹ ਨਾਂ ਅੱਗੇ ਕਿਸੇ ਤੋਂ ਨਾ ਫੈਲੇ। ਹਾਂ ਜੀ ਦੋਸਤੋ ਤੁਹਾਡੀ ਇਸ ਖ਼ਬਰ ਬਾਰੇ ਤੁਹਾਡੀ ਕੀ ਰਾਇ ਹੈ ਤੁਸੀਂ ਵੀ ਆਪਣੇ ਵਿਚਾਰ ਸਾਨੂੰ ਦੱਸੋ। ਅਸੀਂ ਇਸ ਤਰ੍ਹਾਂ ਹੀ ਤੁਹਾਡੇ ਅੱਗੇ ਲੈ ਕੇ ਖਬਰਾਂ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨ ਬਾਕਸ ਵਿਚ ਦਿੰਦੇ ਰਹੋ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *