Breaking News
Home / खबरे / ਮੁੰਬਈ ਦੇ ਬਾਰ ਵਿਚ ਹੋਇਆ ਵੱਡਾ ਕਾਂਡ

ਮੁੰਬਈ ਦੇ ਬਾਰ ਵਿਚ ਹੋਇਆ ਵੱਡਾ ਕਾਂਡ

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਬੇ ਰੁਜ਼ਗਾਰੀ ਦੇ ਕਾਰਨ ਸਾਡੇ ਨੌਜਵਾਨ ਮੁੰਡੇ ਅਤੇ ਕੁੜੀਆਂ ਗ਼ਲਤ ਕੰਮਾਂ ਵਿੱਚ ਪੈ ਜਾਂਦੇ ਹਨ ਅਤੇ ਇਸੇ ਤਰ੍ਹਾਂ ਦੀ ਹੀ ਖ਼ਬਰ ਐਸੀ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਇਆਂ ਤੁਸੀਂ ਸੁਣ ਕੇ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ। ਇਹ ਖ਼ਬਰ ਹੈ ਮੁੰਬਈ ਦੇ ਅੰਧੇਰੀ ਇਲਾਕੇ ਦੀ ਜਿਥੇ ਕਿ ਪੁਲਸ ਨੇ ਛਾਪਾ ਮਾਰਿਆ ਅਤੇ ਉਥੋਂ ਉਨ੍ਹਾਂ ਨੂੰ ਧੰ ਦਾ ਕਰਨ

ਵਾਲੀਆਂ ਕੁੜੀਆਂ ਮਿਲੀਆਂ। ਇਨ੍ਹਾਂ ਕੁੜੀਆਂ ਦੀ ਗਿਣਤੀ 17 ਸੀ ਅਤੇ ਇਹ ਬਾਰ ਦੇ ਵਿਚ ਧੰਦਾ ਕਰਦੀਆਂ ਸਨ। ਪੁਲੀਸ ਨੇ ਮੌਕੇ ਤੇ ਛਾਪਾ ਮਾਰ ਕੇ ਇਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਅਤੇ ਇਹ ਬਾਰ ਦੇ ਅੰਦਰ ਬੇਸਮੈਂਟ ਵਿਚ ਲੁਕੀਆਂ ਹੋਈਆਂ ਸਨ ਇਹ ਉੱਥੇ ਆਪਣਾ ਧੰ ਦਾ ਕਰਦੀਆਂ ਸਨ। ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਇਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਥੋਂ ਦੇ ਮੈਨੇਜਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਪੁਲਸ ਨੇ ਨੇਡ਼ੇ ਤੇਡ਼ੇ ਦੇ ਜਿੰਨੇ ਵੀ ਬਾਰ ਸੀ ਉਨ੍ਹਾਂ ਸਾਰਿਆਂ ਨੂੰ ਚੇਤਾਵਨੀ ਕਰ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਵੱਲੋਂ ਵੀ ਕੋਈ ਅਜਿਹਾ ਸਬੂਤ ਮਿਲੇਗਾ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਹੋਵੇਗੀ। ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਜੇਕਰ ਉਹ ਅਜਿਹੇ ਗਲਤ ਕੰਮ ਕਰੇਗਾ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ। ਬਾਰ ਦੇ ਅੰਦਰ ਬੇਸਮੈਂਟ ਵਿਚ ਉਨ੍ਹਾਂ ਨੇ ਇਹ ਧੰ ਦਾ ਚਲਾਇਆ ਹੋਇਆ ਸੀ ਜੋ ਕਿ ਕਿਸੇ ਨੂੰ ਵੀ

ਪਤਾ ਨਹੀਂ ਸੀ ਇਹ ਅੰਦਰੋਂ ਗੁਪਤ ਕੰਮ ਹੁੰਦਾ ਸੀ। ਪੁਲੀਸ ਨੂੰ ਸੂਚਨਾ ਮਿਲਣ ਤੇ ਉਨ੍ਹਾਂ ਨੇ ਤੁਰੰਤ ਬਾਰ ਦੇ ਅੰਦਰ ਛਾਪਾ ਮਾਰਿਆ ਅਤੇ ਉਨ੍ਹਾਂ ਕੁੜੀਆਂ ਨੂੰ ਮੌਕੇ ਤੇ ਕਰ ਲਿਆ। ਉਨ੍ਹਾਂ ਕੁੜੀਆਂ ਨਾਲ ਹੋਰ ਵੀ ਕਈ ਮੁੰਡੇ ਸਨ ਜਿਨ੍ਹਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਬਿਆਨ ਦਿੱਤਾ ਹੈ ਕਿ ਜੇਕਰ ਕੋਈ ਵੀ ਇਸ ਤਰ੍ਹਾਂ ਮਾਹੌਲ ਪੰਜਾ ਬ ਦਾ ਖ਼ਰਾਬ ਕਰੇਗਾ ਤਾਂ ਉਸ ਵਿਰੁੱਧ ਸਖ਼ਤ

ਕਾਰਵਾਈ ਕੀਤੀ ਜਾਵੇਗੀ ਉਹ ਚਾਹੇ ਕੋਈ ਵੀ ਹੋਵੇ। ਮੁੰਬਈ ਦੇ ਵਿਚ ਪੁਲਿਸ ਨੇ ਹੋਰ ਵੀ ਕਈ ਬਾਰਾਂ ਵਿਚ ਛਾਪੇ ਮਾਰੇ ਅਤੇ ਉਥੋਂ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਅਗਰ ਕੋਈ ਵੀ ਇਸ ਤਰ੍ਹਾਂ ਦਾ ਕੋਈ ਸਾਨੂੰ ਸਬੂਤ ਮਿਲੇਗਾ ਤਾਂ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇਗੀ। ਹਾਂ ਜੀ ਦੋਸਤਾਂ ਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਅੱਗੇ ਵੀ ਤੁਹਾਡੇ ਅੱਗੇ ਲੈ ਕੇ ਅਜਿਹੀਆਂ ਖ਼ਬਰਾਂ ਹਾਜ਼ਰ ਹੁੰਦੇ ਰਹੀਏ। ਅਸੀਂ ਇਸ ਤਰ੍ਹਾਂ ਹੀ ਤੁਹਾਡੇ ਅੱਗੇ ਲੈ ਕੇ ਤਾਜ਼ੀਆਂ ਖ਼ਬਰਾਂ ਹਾਜ਼ਰ ਹੁੰਦੇ ਰਹਾਂਗੇ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *