Breaking News
Home / खबरे / ਲਾੜਾ ਚਲ ਰਹੀ ਸ਼ਾਦੀ ਵਿੱਚੋਂ ਉੱਠ ਕੇ ਚਲਾ ਗਿਆ

ਲਾੜਾ ਚਲ ਰਹੀ ਸ਼ਾਦੀ ਵਿੱਚੋਂ ਉੱਠ ਕੇ ਚਲਾ ਗਿਆ

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਵਿਆਹਾਂ ਦੀਆਂ ਰਸਮਾਂ ਵਿੱਚ ਅਕਸਰ ਹੀ ਮਜ਼ਾਕ ਕੀਤਾ ਜਾਂਦਾ ਹੈ ਕਈ ਸਾਲੀਆਂ ਆਪਣੇ ਜੀਜੇ ਨਾਲ ਮਜ਼ਾਕ ਕਰਦੀਆਂ ਹਨ। ਸੋਸ਼ਲ ਮੀਡੀਆ ਉੱਤੇ ਆਪਾਂ ਅਕਸਰ ਹੀ ਅਜਿਹੀਆਂ ਖਬਰਾਂ ਦੇਖਦੇ ਰਹਿੰਦੇ ਹਾਂ ਜਿੱਥੇ ਕਿ ਵਿਆਹਾਂ ਦੇ ਵਿੱਚ ਅਕਸਰ ਵੀਡੀਓ ਵਾਇ ਰਲ ਹੁੰਦੀਆਂ ਰਹਿੰਦੀਆਂ ਹਨ। ਇਸ ਤਰ੍ਹਾਂ ਦੀ ਹੀ ਵੀਡੀਓ ਇੱਕ

ਸਾਡੇ ਸਾਹਮਣੇ ਹੈ ਜਿੱਥੇ ਕਿ ਵਿਆਹ ਦੇ ਵਿੱਚ ਸਾਲੇ ਵੱਲੋਂ ਮਜ਼ਾਕ ਕੀਤਾ ਜਾਂਦਾ ਹੈ ਅਤੇ ਗੁੱਸੇ ਵਿੱਚ ਆਇਆ ਲਾੜਾ ਵਿਆਹ ਛੱਡ ਕੇ ਚਲਾ ਜਾਂਦਾ ਹੈ ਅਤੇ ਵਿਆਹ ਨੂੰ ਤੋੜ ਦਿੰਦਾ ਹੈ। ਇਸ ਤਰ੍ਹਾਂ ਹੀ ਉਹ ਸਾਲੇ ਦੀ ਕੀਤੇ ਹੋਏ ਮਜ਼ਾਕ ਨੂੰ ਸਹਿਣ ਨਹੀਂ ਕਰਦਾ ਅਤੇ ਸਾਦੀ ਨੂੰ ਤੋੜ ਦਿੰਦਾ ਹੈ। ਇਸ ਤਰ੍ਹਾਂ ਹੀ ਇਹ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ

ਲਾੜਾ ਵਿਆਹ ਨੂੰ ਤੋੜ ਦਿੰਦਾ ਹੈ ਅਤੇ ਚੱਲ ਰਹੇ ਵਿਆਹ ਵਿਚ ਚਲਾ ਜਾਂਦਾ ਹੈ। ਉਸ ਨੂੰ ਰਿਸ਼ਤੇਦਾਰ ਅਤੇ ਹੋਰ ਵੀ ਲੋਕ ਰੋਕਦੇ ਹਨ ਪਰ ਇਹ ਕਿਸੇ ਦੀ ਵੀ ਨਹੀਂ ਸੁਣਦਾ ਅਤੇ ਵਿਆਹ ਨੂੰ ਕੇ ਚਲਾ ਜਾਂਦਾ ਹੈ। ਇਸ ਵੀਡੀਓ ਤੇ ਲੋਕ ਬਹੁਤ ਹੀ ਜ਼ਿਆਦਾ ਕਮੈਂਟ ਕਰ ਰਹੇ ਹਨ। ਉਸ ਨੂੰ ਵਾਇਰਲ ਕਰ ਰਹੇ ਹਨ। ਹਾਂ ਜੀ ਦੋਸਤੋ ਤੁਹਾਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਅਤੇ ਤੁਸੀਂ ਆਪਣੇ ਵਿਚਾਰ ਸਾਡੇ ਕਮੈਂਟ ਇਨ ਬਾਕਸ ਵਿਚ ਜ਼ਰੂਰ ਦਿਉ। ਅਸੀਂ ਇਸ ਤਰ੍ਹਾਂ ਹੀ ਤੁਹਾਡੇ ਅੱਗੇ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਰਹਾਂਗੇ। ਤੁਹਾਨੂੰ ਪਲ ਪਲ ਦੀ ਜਾਣਕਾਰੀ ਅਸੀਂ ਦਿੰਦੇ ਰਹਾਂਗੇ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *