Breaking News
Home / खबरे / ਦਿਲਰੋਜ਼ ਨਾਂ ਦੀ ਬੱਚੀ ਦਾ ਕਾਤਲ ਆਇਆ ਸਾਹਮਣੇ

ਦਿਲਰੋਜ਼ ਨਾਂ ਦੀ ਬੱਚੀ ਦਾ ਕਾਤਲ ਆਇਆ ਸਾਹਮਣੇ

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦਿਲਰੋਜ਼ ਨਾਂ ਦੀ ਬੱਚੀ ਦਾ ਇਕ ਗੁਆਂਢਣ ਵੱਲੋਂ ਹੀ ਉਸ ਨੂੰ ਲਿਜਾ ਕੇ ਮਾਰ ਦਿੱਤਾ ਗਿਆ ਅਤੇ ਉਸ ਨੂੰ ਬਾਅਦ ਵਿੱਚ ਮਿੱਟੀ ਵਿੱਚ ਦੱਬ ਦਿੱਤਾ ਸੀ। ਇਹ ਸੁਫ਼ਨਾ ਦਰਅਸਲ ਲੁਧਿਆਣੇ ਦੀ ਹੈ ਜਿਥੇ ਕਿ ਇੱਕ ਛੋਟੀ ਬੱਚੀ ਨੂੰ ਉਸ ਦੀ ਗੁਆਂਢਣ ਦੁਆਰਾ ਸਕੂਟਰੀ ਉੱਤੇ ਬਿਠਾ ਕੇ ਲਿਜਾਇਆ ਜਾਂਦਾ ਹੈ ਅਤੇ ਉਸ ਨੂੰ ਬਾਅਦ ਵਿਚ ਮਾਰ ਕੇ

ਮਿੱਟੀ ਵਿੱਚ ਦੱਬ ਦਿੱਤਾ ਜਾਂਦਾ ਹੈ ਅਤੇ ਇਹ ਸਾਰੀ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਕਿ ਉਸ ਇਹ ਸਾਰੀ ਵੀਡਿਓ ਕੈਮਰੇ ਵਿਚ ਕੈਦ ਹੋ ਗਈ। ਜਿੱਥੇ ਕਿ ਸਾਫ਼ ਨਜ਼ਰ ਆ ਰਿਹਾ ਹੁੰਦਾ ਹੈ ਕਿ ਉਹ ਗੁਆਂਢਣ ਬੱਚੀ ਨੂੰ ਸਕੂਟਰੀ ਉੱਤੇ ਬਿਠਾ ਕੇ ਲੈ ਜਾਂਦੀ ਹੈ। ਜਦੋਂ ਵੀ ਉਸ ਘੁਮੰਡ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਪੁੱਛਿਆ ਜਾਂਦਾ ਹੈ ਤਾਂ ਉਹ ਸਾਰਾ ਕੁਝ ਸੱਚ ਦੱਸਦੀ ਹੈ ਕਿ ਉਸ ਨੇ ਬੱਚੀ ਨੂੰ ਮਾਰ ਦਿੱਤਾ ਹੈ।

ਦਿਲ ਰੋਜ਼ ਨਾਂ ਦੀ ਬੱਚੀ ਬਹੁਤ ਹੀ ਜ਼ਿਆਦਾ ਮਾਸੂਮ ਅਤੇ ਛੋਟੀ ਉਮਰ ਦੀ ਸੀ ਪਤਾ ਨਹੀਂ ਪੰਜਾਬ ਦੇ ਅੰਦਰ ਹਾਲਾਤ ਕਿਹੋ ਜਿਹੇ ਹੋ ਰਹੇ ਹਨ। ਦਿਨ ਬ ਦਿਨ ਹਾਲਾਤ ਖ਼ਰਾਬ ਨਜ਼ਰ ਹੁੰਦੇ ਆ ਰਹੇ ਹਨ ਅਤੇ ਪ੍ਰਸ਼ਾ ਸਨ ਵੀ ਕੋਈ ਕਦਮ ਨਹੀਂ ਚੁੱਕ ਰਹੀ ਇਸ ਤਰ੍ਹਾਂ ਦੀਆਂ ਘਟ ਨਾਵਾਂ ਅਕਸਰ ਹੁੰਦੀਆਂ ਨਜ਼ਰ ਆ ਰਹੀਆਂ ਹਨ। ਦਿਲਜੋਤ ਦੇ ਪਰਿਵਾਰ ਵਾਲਿਆਂ ਨੇ ਪ੍ਰਸ਼ਾਸਨ ਅੱਗੇ ਮੰਗ ਕੀਤੀ ਹੈ

ਕਿ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਉਸ ਨਾਲ ਕੋਈ ਵੀ ਸਕਿਓਰਿਟੀ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਸ ਪਿੱਛੇ ਕਿਸੇ ਵਿਅਕਤੀ ਦਾ ਹੱਥ ਹੈ ਜੋ ਕਿ ਉਸ ਨੂੰ ਕੋਈ ਵੀ ਡਰ ਨਹੀਂ ਹੈ ਕਿ ਉਸ ਨੂੰ ਛੁਡਵਾ ਲਿਆ ਜਾਵੇਗਾ। ਹੋਰ ਵੀ ਕਈ ਇਲ ਜ਼ਾਮ ਉਨ੍ਹਾਂ ਦੇ ਪਰਿਵਾਰ ਵੱਲੋਂ ਲਗਾਏ ਗਏ ਹਨ ਕਿ ਉਸ ਨੇ ਇਸ ਕਾਤਲ ਵਿਚ

ਉਸਦਾ ਹੱਥ ਨਹੀਂ ਹੈ ਉਸ ਨੇ ਕਿਸ ਦੇ ਕਹਿਣ ਤੇ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਇਕੱਲੀ ਨਹੀਂ ਕਰ ਸਕਦੀ। ਉਸ ਨਾਲ ਕੋਈ ਵਿਅਕਤੀ ਹੋ ਸਕਦਾ ਹੈ। ਹਾਂ ਜੀ ਦੋ ਤੋਂ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਡੇ ਕਮੈਂਟ ਇਨ ਬਾਕਸ ਵਿਚ ਜ਼ਰੂਰ ਦਿਉ। ਤਾਂ ਕਿ ਅਸੀਂ ਹੋਰ ਵੀ ਕਈ ਪ੍ਰਕਾਰ ਦੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *