Breaking News
Home / खबरे / ਵਿਆਹ ਤੋਂ ਪਹਿਲਾਂ ਲਾੜੇ ਦਾ ਘੜੀਸ ਘੜੀਸ ਕੇ ਕੀਤਾ ਬੁਰਾ ਹਾਲ

ਵਿਆਹ ਤੋਂ ਪਹਿਲਾਂ ਲਾੜੇ ਦਾ ਘੜੀਸ ਘੜੀਸ ਕੇ ਕੀਤਾ ਬੁਰਾ ਹਾਲ

ਅਕਸਰ ਹੀ ਅੱਜਕੱਲ੍ਹ ਵਿਆਹਾਂ ਵਿੱਚ ਦਾਜ ਦਹੇਜ ਦੀ ਪ੍ਰਥਾ ਨੂੰ ਖਤਮ ਦੱਸਿਆ ਜਾ ਰਿਹਾ ਹੈ ਪਰ ਅਜਿਹਾ ਕੁਝ ਵੀ ਨਹੀਂ ਸਗੋਂ ਅੱਜ ਕੁੰਭ ਸਹੁਰਾ ਪਰਿਵਾਰ ਦੇ ਵੱਲੋਂ ਮੰਗ ਕੀਤੀ ਜਾਂਦੀ ਹੈ ਕਿ ਉਹ ਅਦਾਲਤ ਹੀ ਨਹੀਂ ਮੰਨਦੇ ਪਰ ਉਨ੍ਹਾਂ ਵੱਲੋਂ ਆਪਣੀ ਕੁੜੀ ਨੂੰ ਜੋ ਦੇਣਾ ਹੈ ਉਹ ਦਿੱਤਾ ਜਾ ਸਕਦਾ ਹੈ ਇਸੇ ਹੀ ਤਰ੍ਹਾਂ ਇੱਕ ਪਰਿਵਾਰ ਦੇ ਵੱਲੋਂ ਆਪਣੀ ਕੁੜੀ ਦਾ ਵਿਆਹ ਕੀਤਾ ਜਾਂਦਾ ਏ ਤੇ

ਸਹੁਰੇ ਪਰਿਵਾਰ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਆਪਣੀ ਧੀ ਨੂੰ ਕੁਝ ਮਰਚੀ ਦੇ ਸਕਦੇ ਨੇ ਪਰ ਜਦੋਂ ਵਿਆਹ ਵਾਲੇ ਦਿਨ ਲਾੜਾ ਸਟੇਜ ਤੇ ਖੜ੍ਹਾ ਹੁੰਦਾ ਹੈ ਤਾਂ ਉਹ ਕਹਿੰਦਾ ਹੈ ਕਿ ਉਸ ਨੂੰ ਦੱਸ ਲੱਖ ਰੁਪਏ ਦਿੱਤੇ ਜਾਣ ਅਤੇ ਇਹ ਦਾਜ ਲੈਣ ਤੋਂ ਬਾਅਦ ਹੀ ਉਹ ਵਿਆਹ ਕਰੇਗਾ ਜਿਸ ਤੋਂ ਬਾਅਦ ਉਸ ਦੇ ਮਾਤਾ ਪਿਤਾ ਵੀ ਉਸ ਦੀ ਗੱਲ ਵਿੱਚ ਹਾਮੀ ਭਰਦੇ ਨੇ ਤੇ ਜਦੋਂ ਉਹ ਇਹ ਗੱਲ

ਆਪਣੇ ਸਹੁਰੇ ਪਰਿਵਾਰ ਨੂੰ ਕਹਿੰਦਾ ਹੈ ਤਾਂ ਸਹੁਰੇ ਪਰਿਵਾਰ ਦਾ ਗੁੱਸਾ ਫੁੱਟ ਪੈਂਦਾ ਹੈ ਉਨ੍ਹਾਂ ਦੇ ਵੱਲੋਂ ਆਪਣੇ ਹੋਣ ਵਾਲੇ ਲਾੜੇ ਤੇ ਹੀ ਗੁੱਸਾ ਨਿਕਲ ਜਾਂਦਾ ਹੈ ਅਤੇ ਉਹ ਆਪਣੇ ਹੋਣ ਵਾਲੇ ਲਾੜੇ ਨੂੰ ਘੜੀਸ ਘੜੀਸ ਕੇ ਸਟੇਜ ਤੋਂ ਲੈ ਕੇ ਖਾਣਾ ਖਾਣ ਵਾਲੇ ਕੈਟਰਿੰਗ ਤੱਕ ਲੈ ਪਹੁੰਚਦੇ ਨੇ ਤੇ ਉੱਥੇ ਜਾ ਕੇ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਦੇ ਨਾਲ ਉਸ ਨਾਲ

ਛਿੱਤਰੋ ਛਿੱਤਰੀ ਹੋਇਆ ਜਾ ਰਿਹਾ ਹੈ ਅਤੇ ਲਾੜਾ ਲਾੜੀ ਦੀ ਮਾਂ ਪਿਓ ਉਸ ਨੂੰ ਬਚਾਉਂਦੇ ਹੋਏ ਨਜ਼ਰ ਆ ਰਹੇ ਨੇ ਫੁਲਕਾਰੀ ਹੁੰਦਾ ਏ ਕਿ ਸਾਡੇ ਮੁੰਡੇ ਵਿੱਚ ਕਸੂਰ ਐ ਪਰ ਫੇਰ ਵੀ ਜੇਕਰ ਉਹ ਨਹੀਂ ਬਚਣਗੇ ਤਾਂ ਉਨ੍ਹਾਂ ਦੇ ਮੁੰਡੇ ਦਾ ਬੁਰਾ ਹਾਲ ਹੀ ਹੋ ਜਾਂਦਾ ਦੇਖੋ ਇਸ ਮਾਮਲੇ ਦੇ ਵਿੱਚ ਫਿਰ ਕਿਸ ਤਰ੍ਹਾਂ ਦੇ ਨਾਲ ਹੱਲ ਕੀਤਾ ਜਾ ਰਿਹਾ ਇਹ ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *