Breaking News
Home / खबरे / ਇਸ ਪਿੰਡ ਵਿੱਚ ਵੀ ਹੋਈ ਬੇਅਦਬੀ

ਇਸ ਪਿੰਡ ਵਿੱਚ ਵੀ ਹੋਈ ਬੇਅਦਬੀ

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹੁਣੇ ਹੁਣੇ ਤਾਜ਼ਾ ਖਬਰ ਆਈ ਹੈ ਕਿ ਨਿਜ਼ਾਮ ਪੁਰ ਮੌੜ ਦੇ ਪਿੰਡ ਵਿੱਚ ਬੇਅਦਬੀ ਦਾ ਕਾਂਡ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਵਿਅਕਤੀ ਦੁਆਰਾ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਦਰਅਸਲ ਇਹ ਗੱਲ ਸਵੇਰੇ ਚਾਰ ਵਜੇ ਦੀ ਹੈ ਜਿੱਥੇ ਕਿ ਇਕ ਵਿਅਕਤੀ ਗੁਰਦੁਆਰੇ ਵਿੱਚ ਦਾਖ਼ਲ ਹੁੰਦਾ ਹੈ ਅਤੇ ਜਦੋਂ ਹੀ ਸੇਵਾਦਾਰ ਦੀ ਉਸ ਉਤੇ ਨਜ਼ਰ ਪੈਂਦੀ ਹੈ ਤਾਂ

ਉਸ ਨੂੰ ਫੜਿਆ ਜਾਂਦਾ ਹੈ ਅਤੇ ਪਰ ਉਹ ਉਸ ਦਾ ਉਨ੍ਹਾਂ ਤੋਂ ਛੁਡਵਾ ਕੇ ਭੱਜ ਜਾਂਦਾ ਹੈ ਅਤੇ ਬਾਅਦ ਵਿਚ ਹੋਰ ਸੇਵਾਦਾਰਾਂ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕਰਨ ਅਤੇ ਉਸ ਨੂੰ ਫੜ ਲਿਆ ਜਾਂਦਾ ਹੈ। ਉਸ ਦੀ ਚੰਗੀ ਕੁੱਟਮਾਰ ਕੀਤੀ ਜਾਂਦੀ ਹੈ। ਉਸ ਨੂੰ ਇੱਕ ਕਮਰੇ ਦੇ ਵਿੱਚ ਬੰਦ ਕੀਤਾ ਜਾਂਦਾ ਹੈ ਅਤੇ ਗੁਰ ਦੁਆਰੇ ਵਿੱਚ ਅਨਾਊਂਸ ਮੈਂਟ ਵੀ ਕਰਵਾਈ ਜਾਂਦੀ ਹੈ ਕਿ ਕਿਸੇ ਵੀ ਪੁਲਸ ਦਾ ਉਸ ਵਿਚ ਕੋਈ ਵੀ

ਦਖ਼ਲ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਉਸ ਨੂੰ ਪੁਲਸ ਦੇ ਹਵਾਲੇ ਕੀਤਾ ਜਾਵੇਗਾ। ਸਿੱਖ ਸੰਗਤਾਂ ਵੱਲੋਂ ਹੀ ਉਸਦਾ ਸੋਧਾਂ ਲੈ ਜਾਵੇਗਾ ਤੇ ਉਸ ਨੂੰ ਮੌ ਤ ਦੇ ਘਾਟ ਉਤਾਰਿਆ ਜਾਵੇਗਾ। ਤਾਂ ਕਿ ਕੋਈ ਅੱਗੇ ਤੋਂ ਅਜਿਹਾ ਵਿਅਕਤੀ ਕਰਨ ਦੀ ਨਾ ਸੋਚੇ। ਅਜਿਹੀ ਘਟਨਾ ਨੂੰ ਦੇਖ ਕੇ ਸਾਰੇ ਹੀ ਸਿੱਖਾਂ ਦੇ ਵਿੱਚ ਰੋਸ ਹੈ ਅਤੇ ਉਨ੍ਹਾਂ ਦੇ ਅੰਦਰੋਂ ਹਿਰਦੇ ਵਲੂੰਧਰੇ ਗਏ ਹਨ। ਅਤੇ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਗੁੱਸਾ ਹੈ।

ਹੁਣ ਜਦ ਕਿ ਨਿਜ਼ਾਮ ਪੁਰ ਵਿੱਚ ਪੁਲੀਸ ਆ ਗਈ ਹੈ ਅਤੇ ਉਨ੍ਹਾਂ ਦਾ ਲੋਕਾਂ ਵੱਲੋਂ ਪੂਰਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਉਸ ਦਾ ਕੋਈ ਵੀ ਦਖ਼ਲ ਨਹੀਂ ਹੋਣਾ ਚਾਹੀਦਾ ਤੇ ਸੰਗਤਾਂ ਨੇ ਉਸ ਨੂੰ ਕੁੱਟ ਕੁੱਟ ਕੇ ਹੀ ਮਾਰ ਦਿੱਤਾ। ਦੱਸਿਆ ਜਾਂਦਾ ਹੈ ਕਿ ਇਹ ਵਿਅਕਤੀ ਦਿੱਲੀ ਤੋਂ ਆਇਆ ਹੈ ਇਹ ਕਹਿੰਦਾ ਹੈ ਕਿ ਉਸ ਨੂੰ ਕਿਸੇ ਵਿਅਕਤੀ ਨੇ ਭੇਜਿਆ ਹੈ ਤਾਂ ਕਿ ਗੁਰਦੁਆਰੇ ਵਿੱਚ ਬੇਅਦਬੀਆਂ ਕਰ ਸਕੇ। ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਵੀ ਆਪਣੇ ਵਿਚਾਰ ਸਾਨੂੰ ਆਪਣੇ ਕਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ। ਤਾਂ ਕਿ ਅਸੀਂ ਹੋਰ ਵੀ ਤੁਹਾਡੇ ਅੱਗੇ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਰਹੀਏ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *