Breaking News
Home / खबरे / ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਦੇ ਬਾਅਦ ਹੈੱਡਗ੍ਰੰਥੀ ਨੇ ਤੋੜੀ ਚੁੱਪੀ

ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਦੇ ਬਾਅਦ ਹੈੱਡਗ੍ਰੰਥੀ ਨੇ ਤੋੜੀ ਚੁੱਪੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਹੋਈ ਬੇਅਦਬੀ ਦੇ ਬਾਅਦ ਲਗਾਤਾਰ ਲੋਕਾਂ ਦੇ ਵਿਚ ਗੁੱਸੇ ਦੀ ਭਾਵਨਾ ਵਧ ਰਹੀ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਐੱਸਜੀਪੀਸੀ ਦੇ ਮੈਂਬਰਾਂ ਨੂੰ ਹੀ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਸਾਡੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੀ ਮਾਅਨੇ ਰੱਖਦਾ ਹੈ ਜੋ ਸਾਡੇ ਗੁਰੂ ਸਾਹਿਬਾਨਾਂ ਦੀ ਸਾਨੂੰ ਦੇਣ ਦਿੱਤੀ ਗਈ ਹੈ ਸਾਨੂੰ ਉਸ ਦਾ ਧਿਆਨ

ਪੂਰੇ ਹੋਸ਼ ਹਵਾਸ ਵਿੱਚ ਕਰਨਾ ਚਾਹੀਦਾ ਹੈ ਉਥੇ ਹੀ ਇਸ ਬੇਅਦਬੀ ਦੇ ਦੌਰਾਨ ਹੈੱਡ ਗ੍ਰੰਥੀ ਦੇ ਵੱਲੋਂ ਜੋ ਕੀਤਾ ਗਿਆ ਜੋ ਵੇਖਿਆ ਵੀ ਉਨ੍ਹਾਂ ਵੱਲੋਂ ਦੱਸਿਆ ਗਿਆ ਇਥੇ ਅੱਜ ਆਪਣੀ ਚੁੱਪੀ ਉਨ੍ਹਾਂ ਵੱਲੋਂ ਤੋੜ ਲਈ ਗਈਆਂ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਇਸ ਵਿਅਕਤੀ ਦੇ ਵੱਲੋਂ ਉੁਥੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੁਆਲੇ ਸਜਾਏ ਹੋਏ

ਸ੍ਰੀ ਸਾਹਿਬ ਦੇ ਵੱਲੋਂ ਹੀ ਉਸ ਨੂੰ ਚੁੱਕਿਆ ਗਿਆ ਅਤੇ ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਸੀ ਕਿ ਰਹਿਰਾਸ ਸਾਹਿਬ ਦੇ ਸਮੇਂ ਜਿੱਥੇ ਪਾਣੀ ਦੇ ਵਿੱਚ ਕੋਈ ਵੀ ਰੁਕਾਵਟ ਨਹੀਂ ਪੈਣੀ ਚਾਹੀਦੀ ਅਜਿਹੇ ਰਹਿਰਾਸ ਦਾ ਪਾਠ ਉਸੇ ਤਰ੍ਹਾਂ ਹੀ ਚੱਲਦਾ ਰਿਹਾ ਕੋਈ ਵੀ ਰੁਕਾਵਟ ਨਹੀਂ ਪਈ ਅਤੇ ਦੋ ਮਿੰਟਾਂ ਦੇ ਵਿੱਚ ਹੀ ਉਸ ਨੂੰ ਕਾਬੂ ਕਰ ਲਿਆ ਗਿਆ ਸੀ ਤੇ ਸੱਭਿਅਤਾ ਦੇ ਵੱਲੋਂ ਜੋ ਉਸ ਦੀ ਸਜ਼ਾ ਦੇ ਦਿੱਤੀ ਗਈ ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਰੰਪਰਾ ਤੇ ਉਨ੍ਹਾਂ ਨੂੰ ਕੋਈ ਵੀ ਹੋਰ ਠੇਸ ਪਹੁੰਚਾਉਣ ਨਹੀਂ ਦਿੱਤੀ ਗਈ ਉੱਥੇ ਮੌਕੇ ਤੇ ਮੌਜੂਦ ਮੈਂਬਰਾਂ ਦੇ ਵੱਲੋਂ ਬੇਅਦਬੀ ਕਰਨ ਵਾਲੇ ਨੂੰ ਮੌਕੇ ਤੇ ਹੀ ਦਬੋਚ ਲਿਆ ਗਿਆ ਸੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *