Breaking News
Home / खबरे / ਏਦਾਂ ਹੀ ਸੁਧਾਰਨਾ ਇਨ੍ਹਾਂ ਕੁੱਤਿਆਂ ਨੂੰ ਜਿਹੜਾ ਆਓ ਇਸ ਤਰ੍ਹਾਂ ਹੀ ਗਾਟਾ ਲਾਵਾਂਗੇ

ਏਦਾਂ ਹੀ ਸੁਧਾਰਨਾ ਇਨ੍ਹਾਂ ਕੁੱਤਿਆਂ ਨੂੰ ਜਿਹੜਾ ਆਓ ਇਸ ਤਰ੍ਹਾਂ ਹੀ ਗਾਟਾ ਲਾਵਾਂਗੇ

ਪੰਜਾਬ ਦੇ ਗੁਰਦੁਆਰਿਆਂ ਦੇ ਵਿਚ ਵਧ ਰਹੇ ਬੇਅਦਬੀ ਦੇ ਮਾਮਲੇ ਪੰਜਾਬ ਦੇ ਸਿੱਖ ਲੋਕਾਂ ਦੇ ਵਿੱਚ ਇੱਕ ਚਿੰਤਾ ਦਾ ਕਾਰਨ ਵੀ ਬਣਦੇ ਜਾ ਰਹੇ ਹਨ ਉੱਥੇ ਹੀ ਇਨ੍ਹਾਂ ਮਾਮਲਿਆਂ ਦੇ ਕਾਰਨ ਸਿੱਖ ਲੋਕਾਂ ਦੇ ਵਿੱਚ ਗੁੱਸਾ ਵੀ ਹੈ ਕਿਉਂਕਿ ਸਿੱਖ ਧਰਮ ਪੰਜਾਬ ਦੇ ਗੁਰੂਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਕ ਬਹੁਤ ਵੱਡੀ ਦੇਣ ਸੀ ਕਿਉਂ ਕੀ ਸਿੱਖ ਧਰਮ ਦੇ ਲਈ ਪੰਜਾਬ ਦੇ ਗੁਰੂਆਂ ਵੱਲੋਂ ਜਾਨਾਂ ਵੀ ਕੁਰਬਾਨ ਕੀਤੀਆਂ ਗਈਆਂ ਹਨ

ਪੰਜਾਬ ਦੇ ਅੰਦਰ ਕੁਝ ਗੁਰੂ ਅਜਿਹੇ ਵੀ ਰਹੇ ਹਨ ਜਿਨ੍ਹਾਂ ਨੇ ਸਿੱਖ ਧਰਮ ਦੇ ਲਈ ਆਪਣੇ ਪੂਰੇ ਪਰਿਵਾਰ ਹੀ ਵਾਰ ਦਿੱਤੇ ਪੰਜਾਬ ਦੇ ਅੰਦਰ ਸਿੱਖ ਧਰਮ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ ਪਰ ਹੁਣ ਪੰਜਾਬ ਦੇ ਅੰਦਰ ਕੁਝ ਲੋਕਾਂ ਵੱਲੋਂ ਗੁਰਦੁਆਰਿਆਂ ਦੇ ਵਿਚ ਬੇਅਦਬੀ ਦੇ ਮਾਮਲੇ ਦੇਖਣ ਨੂੰ ਮਿਲੇ ਹਨ ਪਿਛਲੇ ਕੁਝ ਟਾਇਮ ਤੋਂ ਬਾਅਦ ਪੰਜਾਬ ਦੇ ਅੰਦਰ ਬੇਅਦਬੀ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ ਹਰ ਰੋਜ਼

ਪੰਜਾਬ ਦੇ ਗੁਰਦੁਆਰਿਆਂ ਦੇ ਵਿੱਚ ਇੱਕ ਨਵਾਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਇਸ ਤਰ੍ਹਾਂ ਦਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਇਆ ਸੀ ਜਿਸ ਵਿਚ ਇਕ ਵਿਅਕਤੀ ਦੇ ਵੱਲੋਂ ਹਰਿਮੰਦਰ ਸਾਹਿਬ ਦੇ ਵਿੱਚ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਉਸ ਵਿਅਕਤੀ ਦੇ ਵੱਲੋਂ ਹਰਿਮੰਦਰ ਸਾਹਿਬ ਦੇ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ

ਜਾਂਦੀ ਹੈ ਪਰ ਹਰਿਮੰਦਰ ਸਾਹਿਬ ਦੇ ਵਿੱਚ ਸਿੱਖ ਨੌਜਵਾਨਾਂ ਵੱਲੋਂ ਉਸ ਵਿਅਕਤੀ ਨੂੰ ਫੜ ਕੇ ਬਾਹਰ ਲਿਆ ਜਾਂਦਾ ਹੈ ਤੇ ਉਸ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਦੇ ਵਿੱਚ ਫੜਾ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਉਸ ਵਿਅਕਤੀ ਦੀ ਪੁੱਛ ਗਿੱਛ ਕੀਤੀ ਜਾਂਦੀ ਹੈ ਉਸ ਵਿਅਕਤੀ ਦੇ ਕੁਝ ਵੀ ਨਾ ਦੱਸਣ ਮਗਰੋਂ ਉਸ ਵਿਅਕਤੀ ਦਾ ਕੁਝ ਸਿੱਖ ਨੌਜਵਾਨਾਂ ਵੱਲੋਂ ਤੇ ਸ਼੍ਰੋਮਣੀ ਕਮੇਟੀ ਦੇ ਵੱਲੋਂ ਸੋਧਾ ਲਗਾ ਦਿੱਤਾ

ਜਾਂਦਾ ਹੈ ਮਤਲਬ ਕਿ ਉਸ ਨੂੰ ਮਾਰ ਦਿੱਤਾ ਜਾਂਦਾ ਹੈ ਉਸ ਵਿਅਕਤੀ ਨੂੰ ਮਾਰਨ ਤੋਂ ਬਾਅਦ ਪੰਜਾਬ ਦੇ ਅੰਦਰ ਸਿੱਖ ਨੌਜਵਾਨਾਂ ਦੇ ਵਿਚ ਤੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੁੰਦੀ ਹੈ ਕਿਉਂਕਿ ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਵਿਅਕਤੀ ਨੂੰ ਮੌਤ ਦੀ ਸਜ਼ਾ ਹੀ ਦੇਣੀ ਠੀਕ ਹੈ ਇਸ ਦੇ ਸੰਬੰਧ ਵਿਚ ਹੀ ਇਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ

ਹੈ ਜਿਸ ਵਿੱਚ ਪੰਜਾਬ ਦੇ ਇੱਕ ਸਿੱਖ ਨੌਜਵਾਨ ਵੱਲੋਂ ਉਸ ਵਿਅਕਤੀ ਨੂੰ ਮਾਰਨ ਤੋਂ ਬਾਅਦ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ ਉਹ ਸਿੱਖ ਨੌਜਵਾਨ ਇਸ ਵੀਡੀਓ ਵਿੱਚ ਕਹਿ ਰਿਹਾ ਹੈ ਕਿ ਬੇਅਦਬੀ ਕਰਨ ਵਾਲੇ ਇਨਸਾਨ ਨੂੰ ਸਿਰਫ਼ ਮੌਤ ਦੀ ਸਜ਼ਾ ਹੀ ਦੇਣੀ ਚਾਹੀਦੀ ਹੈ ਤਾਂ ਜੋ ਇਸ ਤਰ੍ਹਾਂ ਦੇ ਹੋਰ ਮਾਮਲੇ ਪੰਜਾਬ ਦੇ ਅੰਦਰ ਸਾਹਮਣੇ ਨਾ ਆ ਸਕਣ ਇਸ ਨੌਜਵਾਨ ਦਾ ਇਹ ਵੀਡੀਓ ਹੁਣ ਸੋਸ਼ਲ

ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਤੇ ਲੋਕ ਇਸ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਤੇ ਕੁਝ ਕੁਮੇਟਾ ਦੇ ਵਿਚ ਇਸ ਨੌਜਵਾਨ ਦਾ ਸਾਥ ਦੇਣ ਲਈ ਕਿਹ ਰਹੇ ਹਨ ਇਹ ਸਿੱਖ ਨੌਜਵਾਨ ਇਸ ਵੀਡੀਓ ਵਿੱਚ ਇਹ ਵੀ ਕਹਿ ਰਿਹਾ ਸੀ ਕਿ ਜੇ ਸਾਨੂੰ ਗੁਰਦੁਆਰਿਆਂ ਦੇ ਵਿਚ ਬੇਅਦਬੀ ਦੇ ਮਾਮਲੇ ਰੋਕਣੇ ਹਨ ਤਾਂ ਸਾਨੂੰ ਇਸ ਤਰ੍ਹਾਂ ਦੇ ਕੰਮ ਹੀ ਕਰਨੇ ਪੈਣਗੇ

ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਪੰਜਾਬ ਦੇ ਅੰਦਰ ਗੁਰਦੁਆਰਿਆਂ ਦੇ ਵਿਚ ਵਧ ਰਹੇ ਬੇਅਦਬੀ ਦੇ ਮਾਮਲਿਆਂ ਦੇ ਉੱਪਰ ਰੋਕ ਲੱਗਣੀ ਚਾਹੀਦੀ ਹੈ ਜੋ ਲੋਕ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਅੰਜਾਮ ਦੇ ਰਹੇ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ

About admin2

Leave a Reply

Your email address will not be published. Required fields are marked *