Breaking News
Home / खबरे / ਕੱਲ੍ਹ ਤੋਂ ਪੰਜਾਬ ਦੇ ਵਿੱਚ ਲਾਕਡਾਊਨ ਦਾ ਹੋ ਗਿਆ ਇਹ ਵੱਡਾ ਐਲਾਨ

ਕੱਲ੍ਹ ਤੋਂ ਪੰਜਾਬ ਦੇ ਵਿੱਚ ਲਾਕਡਾਊਨ ਦਾ ਹੋ ਗਿਆ ਇਹ ਵੱਡਾ ਐਲਾਨ

ਇੱਕ ਦੋ ਸਾਲ ਪਹਿਲਾਂ ਇਸ ਦੁਨੀਆਂ ਦੇ ਵਿੱਚ ਇੱਕ ਕੋਰੋਨਾ ਨਾਮ ਦੀ ਮਹਾਂਮਾਰੀ ਨੇ ਦਸਤਕ ਦਿੱਤੀ ਸੀ ਇਸ ਬੀਮਾਰੀ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ ਕਿਉਂਕਿ ਇਸ ਮਹਾਂਮਾਰੀ ਦੇ ਆਉਣ ਦੇ ਨਾਲ ਪੂਰੀ ਦੁਨੀਆ ਰੁੱਖ ਹੀ ਗਈ ਸੀ ਇਸ ਮਹਾਂਮਾਰੀ ਆਉਣ ਦੇ ਨਾਲ ਬਹੁਤ ਸਾਰੇ ਦੇਸ਼ਾਂ ਦੀ ਆਰਥਿਕ ਹਾਲਤ ਖ਼ਰਾਬ ਹੋ ਗਈ ਸੀ ਇਸ ਮਹਾਂਮਾਰੀ ਆਉਣ ਦੇ ਨਾਲ ਬਹੁਤ ਸਾਰੇ ਲੋਕਾਂ ਦਾ

ਰੁਜ਼ਗਾਰ ਵੀ ਚਲਾ ਗਿਆ ਸੀ ਤੇ ਬਹੁਤ ਸਾਰੇ ਬੜੇ ਬੜੇ ਕਾਰੋਬਾਰ ਵੀ ਰੁਕ ਗਏ ਸਨ ਜਿਸ ਦੇ ਕਰਕੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਇਸ ਮਹਾਂਮਾਰੀ ਦੇ ਕਾਰਨ ਕਈ ਦੇਸ਼ਾਂ ਦੇ ਵਿਚ ਲੱਖਾਂ ਲੋਕਾਂ ਦੀ ਜਾਨ ਵੀ ਚਲੀ ਗਈ ਸੀ ਇੰਨਾ ਜ਼ਿਆਦਾ ਨੁਕਸਾਨ ਹੋਣ ਤੋਂ ਬਾਅਦ ਦੁਨੀਆਂ ਦੇ ਪੂਰੇ ਦੇਸ਼ਾਂ ਦਾ ਇਸ ਬਿਮਾਰੀ ਨੂੰ ਰੋਕਣ ਦੇ ਲਈ ਬਹੁਤ ਜ਼ਿਆਦਾ ਜ਼ੋਰ ਲੱਗਿਆ ਹੋਇਆ ਸੀ ਵੱਡੇ ਵੱਡੇ ਦੇਸ਼ਾਂ

ਦੀਆਂ ਡਾਕਟਰਾਂ ਦੀਆਂ ਟੀਮਾਂ ਨੇ ਇਸ ਮਹਾਂਮਾਰੀ ਨੂੰ ਰੋਕਣ ਦੇ ਲਈ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਈਆਂ ਗਈਆਂ ਉੱਥੇ ਹੀ ਪੂਰੇ ਦੇਸ਼ਾਂ ਦੇ ਵਿਚ ਕੋਰੋਨਾ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ ਕੁਝ ਸਮੇਂ ਬਾਅਦ ਕਈ ਦੇਸ਼ਾਂ ਦੇ ਵਿਚ ਕੋਰੋਨਾ ਦੇ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਟੀਕਾਕਰਨ ਦੀ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਕੋਰੂਨਾ ਦੇ ਉੱਪਰ ਕਾਬੂ ਪਾ ਲਿਆ ਗਿਆ ਸੀ ਤੇ ਮੁੜ ਤੋਂ ਪੂਰੇ ਦੇਸ਼ਾਂ ਦੇ ਵਿਚ ਕਾਰੋਬਾਰ ਸ਼ੁਰੂ ਹੋ ਗਏ ਸਨ ਉੱਥੇ ਹੀ ਲੋਕਾਂ ਦਾ ਜੀਵਨ ਦੁਬਾਰਾ ਤੋਂ ਚਾਲੂ ਹੋ ਚੁੱਕਿਆ ਸੀ ਪਰ ਹੁਣ ਦੁਬਾਰਾ ਤੋਂ ਓਮੀਕੋਰਨ

ਕਰ ਕੇ ਇਨ੍ਹਾਂ ਦੇਸ਼ਾਂ ਦੇ ਵਿਚ ਪਾਬੰਦੀ ਲਗਾਈ ਗਈ ਹੈ ਦੁਨੀਆਂ ਦੇ ਕਈ ਦੇਸ਼ਾਂ ਦੇ ਵਿਚ ਦੁਬਾਰਾ ਤੋਂ ਇਸ ਮਹਾਂਮਾਰੀ ਦੀ ਸ਼ੁਰੂਆਤ ਦੇ ਕਾਰਨ ਤਾਲਾਬੰਦੀ ਕੀਤੀ ਗਈ ਹੈ ਤੇ ਨਵੇਂ ਦਿਸ਼ਾ ਨਿਰਦੇਸ਼ ਲਾਗੂ ਕੀਤੇ ਗਏ ਹਨ ਇਸ ਮਹਾਂਮਾਰੀ ਦੀ ਦੁਬਾਰਾ ਤੋਂ ਸ਼ੁਰੂਆਤ ਹੋਣ ਤੋਂ ਬਾਅਦ ਕਈ ਦੇਸ਼ਾਂ ਦੇ ਵਿਚ ਲਾਕਡਾਊਨ ਵੀ ਲੱਗ ਚੁੱਕੇ ਹਨ ਇਸ ਮਹਾਂਮਾਰੀ ਦਾ ਅਸਰ ਹੁਣ ਪੰਜਾਬ ਚ ਵੀ

ਦੇਖਣ ਨੂੰ ਮਿਲ ਰਿਹਾ ਹੈ ਜਿਸ ਕਰ ਕੇ ਪੰਜਾਬ ਦੇ ਸਕੂਲ ਵੀ ਬੰਦ ਕੀਤੇ ਗਏ ਹਨ ਇਸ ਮਹਾਂਮਾਰੀ ਦੇ ਕਾਰਨ ਹੁਣ ਪੰਜਾਬ ਸਰਕਾਰ ਵੀ ਇੱਕ ਨਵੇਂ ਦਿਸ਼ਾ ਨਿਰਦੇਸ਼ ਲਾਗੂ ਕਰੇਗੀ ਜਿਸ ਕਰਕੇ ਪੰਜਾਬ ਦੇ ਅੰਦਰ ਲਾਕਡਾਊਨ ਵੀ ਲੱਗ ਸਕਦਾ ਹੈ ਸਰਕਾਰਾਂ ਦਾ ਲੋਕਾਂ ਨੂੰ ਕਹਿਣਾ ਹੈ ਕਿ ਲੋਕਾਂ ਨੂੰ ਜ਼ਰੂਰਤ ਮੁਤਾਬਕ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ ਇਸ

ਬਿਮਾਰੀ ਦੇ ਨਾਲ ਲੜਨ ਦੇ ਲਈ ਨਿਯਮਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ ਲੋਕਾਂ ਨੂੰ ਚਾਹੀਦਾ ਹੈ ਕਿ ਆਪਣੇ ਮੂੰਹ ਦੇ ਉੱਤੇ ਮਾਸਕ ਲਗਾ ਕੇ ਰੱਖਣ ਅਤੇ ਹੱਥਾਂ ਨੂੰ ਸੈਨੀਟਾਈਜ਼ਰ ਵੀ ਕਰਨ ਇਹ ਵੀਡੀਓ ਹੁਣ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਦੇ ਉੱਪਰ ਹਰ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਲੋਕ ਮਿੰਟਾਂ ਦੇ

ਵਿੱਚ ਇਸ ਬਿਮਾਰੀ ਤੋਂ ਬਚਣ ਦੀ ਸਲਾਹ ਵੀ ਦੇ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀਆਂ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਸਾਨੂੰ ਵੀ ਇਸ ਮਹਾਂਮਾਰੀ ਤੋਂ ਬਚਣ ਦੇ ਲਈ ਸਰਕਾਰਾਂ ਦੇ ਦੁਆਰਾ ਦਿੱਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ

About admin2

Leave a Reply

Your email address will not be published. Required fields are marked *