Breaking News
Home / खबरे / ਬੇਅਦਬੀ ਦੀ ਕੋਸ਼ਿਸ ਕਰਨ ਵਾਲੇ ਦੀ ਕਪੂਰਥਲਾ ਚ ਆਖਰੀ ਵੀਡੀਓ ਆਈ ਸਾਹਮਣੇ

ਬੇਅਦਬੀ ਦੀ ਕੋਸ਼ਿਸ ਕਰਨ ਵਾਲੇ ਦੀ ਕਪੂਰਥਲਾ ਚ ਆਖਰੀ ਵੀਡੀਓ ਆਈ ਸਾਹਮਣੇ

ਪੰਜਾਬ ਦੇ ਅੰਦਰ ਜ਼ਿਆਦਾਤਰ ਪੰਜਾਬੀ ਲੋਕ ਹੀ ਰਹਿੰਦੇ ਹਨ ਜੋ ਸਿੱਖ ਧਰਮ ਨੂੰ ਹੀ ਮੰਨਦੇ ਹਨ ਕਿਉਂਕਿ ਪੰਜਾਬ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ ਇਸ ਧਰਤੀ ਨੂੰ ਬਚਾਉਣ ਦੀ ਖਾਤਰ ਬਹੁਤ ਸਾਰੇ ਗੁਰੂਆਂ ਦਾ ਖੂਨ ਡੁੱਲ੍ਹਿਆ ਹੈ ਪੰਜਾਬ ਦੇ ਅੰਦਰ ਦਸ ਗੁਰੂ ਹੋਏ ਹਨ ਜਿਨ੍ਹਾਂ ਵਿਚੋਂ ਇੱਕ ਗੁਰੂ ਨੇ ਪੰਜਾਬ ਨੂੰ ਬਚਾਉਣ ਦੇ ਲਈ ਆਪਣਾ ਪੂਰਾ ਪਰਿਵਾਰ ਹੀ ਬਦਲ ਦਿੱਤਾ ਸੀ ਜਿਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ

ਨਾਮ ਨਾਲ ਜਾਣਿਆ ਜਾਂਦਾ ਹੈ ਇਸ ਦੇਸ਼ ਦੇ ਅੰਦਰ ਕੁਝ ਲੋਕ ਅਜਿਹੇ ਹਨ ਜੋ ਪੰਜਾਬ ਨੂੰ ਤੇ ਪੰਜਾਬ ਦੇ ਅੰਦਰ ਸਿੱਖੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਇਸ ਤਰ੍ਹਾਂ ਦੇ ਲੋਕ ਗੁਰਦੁਆਰਾ ਦੇ ਵਿੱਚ ਬੇਅਦਬੀਆਂ ਕਰਵਾਉਂਦੇ ਹਨ ਪੰਜਾਬ ਦੇ ਅੰਦਰ ਹੁਣ ਤੱਕ ਬਹੁਤ ਸਾਰੇ ਗੁਰਦੁਆਰਿਆਂ ਦੇ ਵਿੱਚ ਬੇਅਦਬੀਆਂ ਹੋ ਚੁੱਕੀਆਂ ਹਨ ਜਿਨ੍ਹਾਂ ਦਾ ਹਾਲੇ ਤੱਕ ਕੋਈ ਵੀ ਹੱਲ ਨਹੀਂ ਹੋਇਆ ਇਸ ਤਰ੍ਹਾਂ ਦਾ ਹੀ ਇੱਕ ਮਾਮਲਾ

ਕੁਝ ਦਿਨ ਪਹਿਲਾਂ ਹਰਿਮੰਦਰ ਸਾਹਿਬ ਦੇ ਵਿਚ ਦੇਖਣ ਨੂੰ ਮਿਲਿਆ ਸੀ ਜਿਸ ਵਿਚ ਇਕ ਵਿਅਕਤੀ ਦੇ ਵੱਲੋਂ ਹਰਿਮੰਦਰ ਸਾਹਿਬ ਦੇ ਅੰਦਰ ਜਾ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਸ ਨੂੰ ਹਰਿਮੰਦਰ ਸਾਹਿਬ ਦੇ ਵਿੱਚ ਸਿੱਖ ਨੌਜਵਾਨਾਂ ਵੱਲੋਂ ਫੜ ਕੇ ਸ਼੍ਰੋਮਣੀ ਕਮੇਟੀ ਦੇ ਹਵਾਲੇ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਉਸ ਵਿਅਕਤੀ ਤੋਂ ਪੁੱਛਗਿੱਛ ਕਰਦੀ ਹੈ ਉਸ ਵਿਅਕਤੀ ਦੇ ਕੁਝ ਨਾ

ਦੱਸਣ ਤੇ ਉਸ ਨੂੰ ਮੌ ਤ ਦੇ ਘਾਟ ਉਤਾਰ ਦਿੰਦੀ ਹੈ ਇਸ ਤੋਂ ਕੁਝ ਸਮਾਂ ਬਾਅਦ ਕਪੂਰਥਲਾ ਦੇ ਅੰਦਰ ਵੀ ਇਕ ਵਿਅਕਤੀ ਦੇ ਵੱਲੋਂ ਗੁਰਦੁਆਰਾ ਦੇ ਵਿਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਸ ਵਿਅਕਤੀ ਨੂੰ ਵੀ ਗੁਰਦੁਆਰਾ ਦੇ ਪ੍ਰਬੰਧਕਾਂ ਵੱਲੋਂ ਫੜਿਆ ਜਾਂਦਾ ਹੈ ਉਸ ਵਿਅਕਤੀ ਨੂੰ ਵੀ ਗੁਰਦੁਆਰਾ ਦੇ ਪ੍ਰਬੰਧਕਾਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਪੰਜਾਬ ਦੇ ਅੰਦਰ ਕੁਝ ਸਮੇਂ ਵਿੱਚ ਹੀ ਗੁਰਦੁਆਰੇ

ਦੇ ਵਿੱਚ ਦੋ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਸਨ ਇਸ ਦੇ ਸੰਬੰਧ ਵਿਚ ਹੀ ਇਕ ਹੋਰ ਵੀਡੀਓ ਜੋ ਸੋਸ਼ਲ ਮੀਡੀਆ ਦੇ ਉੱਪਰੋਂ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਦਿਖਾਈ ਦੇ ਰਿਹਾ ਹੈ ਇਹ ਵੀਡੀਓ ਉਸ ਵਿਅਕਤੀ ਦੀ ਹੈ ਜਿਸ ਨੇ ਕਪੂਰਥਲਾ ਦੇ ਗੁਰਦੁਆਰੇ ਦੇ ਵਿਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਇਹ ਵਿਅਕਤੀ ਸੜਕ ਉੱਤੇ ਏਦਾਂ ਹੀ ਘੁੰਮ ਰਿਹਾ ਹੁੰਦਾ ਹੈ ਤੇ

ਇਸ ਦੀ ਵੀਡੀਓ ਇੱਕ ਔਰਤ ਦੁਆਰਾ ਬਣਾਈ ਜਾਂਦੀ ਹੈ ਇਹ ਵੀਡੀਓ ਬਣਾਉਣ ਤੋਂ ਬਾਅਦ ਇਸ ਔਰਤ ਦੁਆਰਾ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਉੱਪਰ ਅਪਲੋਡ ਕੀਤਾ ਜਾਂਦਾ ਹੈ ਵੀਡੀਓ ਅਪਲੋਡ ਕਰਨ ਤੋਂ ਬਾਅਦ ਇਹ ਹੁਣ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਲੋਕ ਮਿੰਟਾਂ ਦੇ ਵਿਚ ਇਹ ਵੀ ਕਹਿ ਰਹੇ ਹਨ

ਕਿ ਇਹ ਵਿਅਕਤੀ ਪਾਗਲ ਹੋਣ ਦੀ ਐਕਟਿੰਗ ਕਰ ਰਿਹਾ ਹੈ ਤੇ ਕੁਝ ਲੋਕ ਇਸ ਨੂੰ ਪਾਗਲ ਹੀ ਦੱਸ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪੰਜਾਬ ਦੇ ਅੰਦਰ ਵਧ ਰਹੇ ਬੇਅਦਬੀ ਦੇ ਮਾਮਲੇ ਪੰਜਾਬ ਦੇ ਲੋਕਾਂ ਵਿੱਚ ਇੱਕ ਚਿੰਤਾ ਦਾ ਵਿਸ਼ਾ ਹਨ ਤੇ ਇਨ੍ਹਾਂ ਮਾਮਲਿਆਂ ਦੇ ਕਾਰਨ ਪੰਜਾਬ ਦੇ ਲੋਕਾਂ ਦੇ ਵਿੱਚ ਗੁੱਸਾ ਵੀ ਹੈ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓਜ਼ ਅਤੇ ਜਾਂਗਲੀ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਵੀ ਸੜੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ

About admin2

Leave a Reply

Your email address will not be published. Required fields are marked *