Breaking News
Home / खबरे / ਹਸਪਤਾਲ ਉੱਤੇ ਲਾਏ ਅੌਰਤ ਨੇ ਗੰਭੀਰ ਇਲਜ਼ਾਮ

ਹਸਪਤਾਲ ਉੱਤੇ ਲਾਏ ਅੌਰਤ ਨੇ ਗੰਭੀਰ ਇਲਜ਼ਾਮ

ਹਾਂ ਜੀ ਦੋਸਤੋ ਜੇ ਮੈਂ ਕੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਸਰਕਾਰੀ ਹਸਪਤਾਲਾਂ ਵਿੱਚ ਕਿਸੇ ਦਾ ਵੀ ਸਹੀ ਤਰ੍ਹਾਂ ਇਲਾਜ ਨਹੀਂ ਕੀਤਾ ਜਾਂਦਾ ਅਤੇ ਸਾਰੇ ਹੀ ਲੋਕ ਇਹ ਦੋਸ਼ ਲਾਉਂਦੇ ਹਨ ਕਿ ਉੱਥੇ ਗਏ ਹੋਏ ਮਰੀਜ਼ ਦੀ ਕੋਈ ਵੀ ਦੇਖਭਾਲ ਨਹੀਂ ਕਰਦਾ ਅਤੇ ਨਾ ਹੀ ਉਸ ਨੂੰ ਮੌਕੇ ਤੇ ਸਾਂਭਿਆ ਜਾਂਦਾ ਹੈ ਜਿਸ ਕਾਰਨ ਕਈ ਹਾਦਸੇ ਵੀ ਹੋ ਜਾਂਦੇ ਹਨ। ਇਸੇ ਤਰ੍ਹਾਂ ਦੀ ਹੀ ਖਬਰਾਂ ਇਹ ਸਾਡੇ

ਸਾਹਮਣੇ ਆਈ ਹੈ ਜਿੱਥੇ ਕਿ ਸਰ ਕਾਰੀ ਹਾਸਲ ਸਿਵਲ ਹਸਪਤਾਲ ਵਿਚ ਇਕ ਔਰਤ ਬੱਚੇ ਨੂੰ ਜਨਮ ਦੇਣ ਵਾਲੀ ਹੁੰਦੀ ਹੈ ਉਸ ਨੂੰ ਕਿਸੇ ਵੀ ਨਰਸ ਦੁਆਰਾ ਸਾਂਭਿਆ ਨਹੀਂ ਜਾਂਦਾ ਹਸਪਤਾਲ ਵਿਚ ਸਾਰਾ ਸਟਾਫ ਹੜ ਤਾਲ ਉੱਤੇ ਬੈਠਾ ਸੀ ਅਤੇ ਕੋਈ ਵੀ ਉਸ ਅੌਰਤ ਦੀ ਮਦਦ ਨਹੀਂ ਕਰਦਾ। ਉਹ ਔਰਤ ਬਾਥਰੂਮ ਵਿੱਚ ਜਾ ਕੇ ਹੀ ਬੱਚੇ ਨੂੰ ਜਨਮ ਦੇ ਦਿੰਦੀ ਹੈ। ਔਰਤ ਅਤੇ ਉਸ ਦੇ ਪਰਿਵਾਰ

ਵਾਲਿਆਂ ਨੇ ਹਸ ਪਤਾਲ ਵਾਲਿਆਂ ਤੇ ਗੰਭੀਰ ਦੋਸ਼ ਲਾਏ ਹਨ ਕਿ ਉਸ ਨੂੰ ਸਾਂਭਿਆ ਨਹੀਂ ਗਿਆ ਅਤੇ ਉਸ ਨੇ ਬਾਥਰੂਮ ਦੇ ਵਿਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਉਨ੍ਹਾਂ ਨੇ ਉਸ ਵਿਰੁੱਧ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ ਜਿੱਥੇ ਕਿ ਉਨ੍ਹਾਂ ਹਸ ਪਤਾਲ ਵਾਲਿਆਂ ਦੀ ਬਹੁਤੀ ਜ਼ਿਆਦਾ ਲਾਪਰਵਾਹੀ ਹੈ। ਉਸ ਔਰਤ ਦੀ ਬਹੁਤੀ ਜ਼ਿਆਦਾ ਬੁਰੀ ਹਾਲਤ ਸੀ ਫਿਰ ਵੀ ਉਸ ਨੂੰ ਕਿਸੇ ਨੇ

ਸਾਂਭਿਆ ਨਹੀਂ ਅਤੇ ਉਸ ਨੇ ਆਪ ਹੀ ਬਾਥਰੂਮ ਵਿੱਚ ਬੱਚੇ ਨੂੰ ਜਨਮ ਦੇ ਦਿੱਤਾ। ਅਕਸਰ ਹੀ ਆਪਾਂ ਅਜਿਹੀਆਂ ਵੀਡੀਓ ਦੇਖਦੇ ਰਹਿੰਦੇ ਹਾਂ ਜਿੱਥੇ ਕਿ ਸਰ ਕਾਰੀ ਹਸ ਪਤਾਲਾਂ ਵਿਚ ਲਾਪ੍ਰਵਾਹੀ ਵਰਤੀ ਜਾਂਦੀ ਹੈ। ਕਿਸੇ ਵੀ ਮਰੀਜ਼ ਜਾਂ ਕਿਸੇ ਵਿਅਕਤੀ ਨੂੰ ਸਮੇਂ ਸਿਰ ਉਸ ਦਾ ਇਲਾਜ ਨਹੀਂ ਕੀਤਾ ਜਾਂਦਾ ਅਤੇ ਨਾ ਹੀ ਉਸ ਨੂੰ ਕੋਈ ਢੰਗ ਦੀ ਦਵਾਈ ਦਿੱਤੀ ਜਾਂਦੀ ਹੈ। ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਵੀ ਆਪਣੇ ਵਿਚਾਰ ਸਾਡੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ। ਤਾਂ ਕੀ ਅਸੀਂ ਹੋਰ ਵੀ ਤੁਹਾਡੇ ਅੱਗੇ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਰਹੀਏ। ਤੁਹਾਨੂੰ ਹਰ ਪਲ ਦੀ ਖ਼ਬਰ ਦਿੰਦੇ ਰਹੀਏ।

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *